Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਵਾਰਡ ਨੰਬਰ 84 ਦੇ ਅਧੀਨ ਆਜ਼ਾਦ ਰੋਡ ਵਿਖੇ ਪ੍ਰੀਮਿਕਸ ਪਾਉਣ ਦਾ ਕੀਤਾ ਉਦਘਾਟਨ

Jasbir Singh Sandhu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 06 May 2023

Last updated on: May 06, 2023, 00:00 IST

ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ  ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ ਵਿਕਾਸ ਦੇ ਕੰਮਾਂ ਤੋਂ ਪਿਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ ਓਹਨਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਗੇ ਅੱਜ ਇਸੇ ਹੀ ਕੜੀ ਦੇ ਵਿੱਚ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਇਲਾਕਾ ਵਾਸੀਆਂ ਦੀ ਮੰਗ ਅੱਜਦ ਰੋਡ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।

ਇਲਾਕਾ ਵਾਸੀਆਂ ਵਲੋ ਡਾਕਟਰ ਜਸਬੀਰ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੀ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਹਲਕਾ ਪੱਛਮੀਂ ਦੇ ਵਿਕਾਸ ਲਈ ਤੱਤਪਰ ਹਨ ਤੇ ਇਲਾਕ਼ੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਏਗੀ। ਇਸ ਮੌਕੇ ਵਾਰਡ ਨੰਬਰ 84 ਤੋਂ ਮੋਤੀ ਲਾਲ ,ਅਮਰਜੀਤ ਕੌਰ,ਮੈਡਮ ਪੂਜਾ,ਹਰਪਾਲ ਸਿੰਘ,ਰਮਨ ਕੁਮਾਰ,ਪ੍ਰਿਤਪਾਲ ਸਿੰਘ ਵੜੈਚ,ਡਾਕਟਰ ਰਾਜੀਵ ਮੌਜੂਦ ਸਨ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਪੱਛਮੀਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾ ਦੀ ਕਸਰ ਨਹੀਂ ਛੱਡੀ ਜਾਏਗੀ ਤੇ ਆਉਣ ਵਾਲੇ ਦਿਨਾਂ ਵਿਖੇ ਹਲਕੇ ਦੇ ਵਿੱਚ ਸਭ ਵਿਕਾਸ ਕਾਰਜ ਦੇ ਕੰਮ ਮੁਕੰਮਲ ਕਰ ਦਿਤੇ ਜਾਣਗੇ,ਓਹਨਾ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਹਲਕੇ ਵਿਚ ਪੂਰਨ ਵਿਕਾਸ ਕਰਨਾ ਹੀ ਡਾਕਟਰ ਜਸਬੀਰ ਸਿੰਘ ਸੰਧੂ ਦਾ ਟੀਚਾ ਹੈ।

 

Tags: Jasbir Singh Sandhu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD