Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਦੀ ਦਾ ਰਾਗ ਆਲਪ ਕੇ ਵੋਟਾਂ ਮੰਗਣ ਵਾਲੇ ਬਾਦਲ ਆਪਣੀਆਂ 7 ਸਾਲ ਦੀਆਂ ਪ੍ਰਾਪਤੀਆਂ ਦੱਸਣ : ਗੁਰਕੰਵਲ ਕੌਰ

ਬਾਜੀਗਰ ਭਾਈਚਾਰੇ ਵੱਲੋ ਬਿੱਟੂ ਦੇ ਸਮਰਥਨ ਦਾ ਐਲਾਨ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 18 Apr 2014

Last updated on: Apr 18, 2014, 00:00 IST

ਕਾਂਗਰਸ ਪਾਰਟੀ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੂੰ ਤੇਜ ਕਰਦੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ  ਮਰਹੂਮ ਬੇਅੰਤ ਸਿੰਘ ਦੀ ਸੁਪਤਰੀ ਸਾਬਕਾ ਮੰਤਰੀ ਬੀਬੀ ਗੁਰਕੰਵਲ ਕੌਰ ਨੇ ਵਾਰਡ ਨੰਬਰ 1 , 7 ਅਤੇ 8 ਵਿੱਚ ਆਪਣੇ ਭਜੀਤੇ ਲਈ ਵੋਟਾਂ ਮੰਗੀਆਂ। ਇਸ ਮੋਕੇ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਾਰੀ ਤਾਕਤ ਮਿਲੀ ਜਦੋ ਬਾਜੀਗਰ ਭਾਈਚਾਰੇ ਨੇ ਬਿੱਟੂ ਦੇ ਸਮਰਥਨ ਦਾ ਐਲਾਨ ਕਰ ਦਿੱਤਾ ।ਇਸ ਮੋਕੇ ਬੀਬੀ ਗੁਰਕੰਵਲ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਉਪੱ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਇਹਨਾਂ ਦੇ ਮੰਤਰੀ ਪੰਜਾਬ ਦੇ ਲੋਕਾਂ ਤੋ ਸਿੱਖ ਕਿਸਾਨਾਂ ਨੂੰ ਉਜਾੜਨ ਵਾਲੇ ਨਰਿੰਦਰ ਮੋਦੀ ਦੇ ਨਾਮ ਤੇ ਵੋਟਾ ਮੰਗ ਰਹੇ ਹਨ ਜਦਕਿ ਉਹ ਪਿਛਲੇ 7 ਸਾਲ ਤੋ ਪੰਜਾਬ ਸਰਕਾਰ ਤੇ ਕਾਬਜ ਹਨ ਉਹ ਆਪਣੀਆਂ ਪ੍ਰਾਪਤੀਆਂ ਕਿਉ ਨਹੀ ਦਸੱਦੇ ਹਨ । 

ਉਹਨਾਂ ਅੱਗੇ ਕਿਹਾ ਕਿ ਨਰਿੰਦਰ ਮੋਦੀ ਨੇ ਗੁਜਰਾਤ ਦੇ ਸਿੱਖ ਕਿਸਾਨ ਅਤੇ ਛੋਟੇ ਵਪਾਰੀ ਉਜਾੜੇ ਹਨ ਜਦਕਿ ਪੰਜਾਬ ਕਿਸਾਨ ਨੇ ਵੀ ਹਰ ਵਰਗ ਦਾ ਉਜਾੜਾ ਮੰਗਿਆਂ ਹੈ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸੂੱਬਾ ਸਰਕਾਰ ਦੀਆਂ ਨੀਤੀਆਂ ਤੋ ਦੁੱਖੀ ਹੈ ਹਰ ਵਰਗ ਉਪੱਰ ਇਹਨਾਂ ਨੇ ਟੈਕਸਾਂ ਦਾ ਬੋਝ ਪਾ ਕੇ ਲੋਕਾਂ ਨੂੰ ਹਰ ਤੌਰ ਤੇ ਤੰਗ ਕੀਤਾ ਹੈ , ਪੰਜਾਬ ਦੀ ਇੰਡਸਟਰੀ ਬਿਜਲੀ ਨਾ ਮਿਲਣ ਅਤੇ ਵਾਧੂ ਟੈਕਸਾਂ  ਕਾਰਨ ਪੰਜਾਬ ਤੋ ਬਾਹਰ ਜਾ ਰਹੀ ਹੈ , ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗੂ ਪਾਲੀ  ਫਸਲ ਵੇਚਣ ਲਈ ਕਈ ਕਈ ਦਿਨ ਮੰਡੀਆਂ ਵਿੱਚ ਰੁਲਣਾਂ ਪੈ ਰਿਹਾ ਹੈ, ਪ੍ਰਾਪਰਟੀ ਦਾ ਧੰਦ ਠੰਪ ਹੋ ਚੁੱਕਾ ਹੈ, ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਲਗਾਕੇ ਬਾਦਲ ਸਰਕਾਰ ਨੇ ਸ਼ਹਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਕਿਰਾਏਦਾਰ ਬਣਾਂ ਦਿੱਤਾ ਹੈ , ਰੋਜਗਾਰ ਮੰਗ ਰਹੀਆਂ ਪੰਜਾਬ ਦੀਆਂ ਧੀਆਂ ਤੇ ਜੱਥੇਦਾਰ ਵੱਲੋ ਕੀਤਾ ਅਤਿਆਚਾਰ ਲੋਕ ਭੁੱਲੇ ਨਹੀ ਹਨ , ਮੁਲਾਜਮ  ਵਰਗ ਨੂੰ ਸਰਕਾਰ  ਤਨਖਾਹ ਤੱਕ ਨਹੀ ਦੇ ਰਹੀ , ਸੱਤਾਧਾਰੀ ਆਗੂ ਨਸ਼ੇ ਦੇ ਵਪਾਰੀ ਬਣਕੇ ਪੰਜਾਬ ਦੀ ਜਵਾਨੀ ਨੂੰ ਬਰਵਾਦ ਕਰ ਰਹੇ ਹਨ, ਕੇਬਲ, ਰੇਤ , ਟਰਾਂਸਪੋਰਟ ਤੇ ਬਾਦਲਾਂ ਦਾ ਕਬਜਾ ਹੈ ਹੁਣ ਇਹ ਲੋਕ ਮੋਦੀ ਮੋਦੀ ਆਲਪ ਕਿ ਪੰਜਾਬ ਦੀ ਜਨਤਾ ਦੇ ਅੱਖੀ ਘਟਾ ਪਾਉਣ ਚਾਹੁੰਦੇ ਹਨ ਪਰ ਲੋਕ ਹੁਣ ਬਾਦਲ ਐਂਡ ਕੰਪਨੀ ਦੀਆਂ ਲੰਬੂੜ ਚਾਲਾਂ ਵਿੱਚ ਨਹੀ ਆਉਣ ਵਾਲੇ 13 ਤਰੀਕ ਨੂੰ ਪੰਜਾਬ ਦੀ ਸਾਰੀਆਂ ਸੀਟਾਂ ਤੇ ਅਕਾਲੀ ਭਾਜਪਾ ਗਠਜੋੜ ਨੂੰ ਮਾਜਣ ਦੀ ਖਾਤਰ ਲੋਕ ਤਿਆਰ ਬੈਠੇ ਹਨ ਪੰਜਾਬ ਅੰਦਰਸ ਮਰਹੂਮ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਨੂੰ ਸਭ ਤੋ ਵੱਧ ਵੋਟਾਂ ਨਾਲ ਜਿਤਾਉਣ ਲਈ ਉਤਾਵਲੇ ਹਨ । ਇਸ ਮੋਕੇ ਉਹਨਾਂ ਦੇ ਨਾਲ ਜਗਤਾਰ ਸਿੰਘ ਵਾਰਡ ਪ੍ਰਧਾਨ,ਹਰਜਿੰਦਰ ਸਿੰਘ , ਅਵਤਾਰ ਸਿੰਘ ਖਾਲਸਾ, ਜੋਰਾਵਰ ਸਿੰਘ ਜੋਹਲ, ਰੂਪ ਰਾਣੀ, ਸਵਾਇਤਰੀ ਦੇਵੀ, ਚਰਨ ਸਿੰਘ  ਆਦਿ ਹਜਾਰ ਸਨ । 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD