Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਖਰੀਦ ਪ੍ਰਕ੍ਰਿਆ ਮੁਕੰਮਲ ਹੋਣ ਨੇੜੇ, 61 ਮੰਡੀਆਂ 'ਚੋਂ 100 ਫੀਸਦੀ ਹੋਈ ਲਿਫਟਿੰਗ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ, ਕਿਸਾਨਾਂ ਨੂੰ 1885.56 ਕਰੋੜ ਰੁਪਏ ਦੀ ਅਦਾਇਗੀ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 09 May 2023

Last updated on: May 09, 2023, 00:00 IST

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਕ੍ਰਿਆ ਮੁਕੰਮਲ ਹੋਣ ਵਾਲੀ ਹੈ, ਜ਼ਿਲ੍ਹੇ ਦੀਆਂ ਮੰਡੀਆਂ 'ਚ 61 ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਹੋਣ ਬਾਅਦ ਕਣਕ ਦੀ ਚੁਕਾਈ ਵੀ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਕਣਕ ਦੀ ਲਿਫ਼ਟਿੰਗ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ 'ਚ ਦੱਸਿਆ  ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਕਣਕ ਦੇ ਇਸ ਸੀਜਨ ਦੌਰਾਂਨ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 61 ਮੰਡੀਆਂ ਵਿੱਚ 100 ਫ਼ੀਸਦੀ ਲਿਫਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਬਾਕੀ ਮੰਡੀਆਂ 'ਚ ਵੀ ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਤੋਂ ਬਿਨ੍ਹਾਂ ਕਿਸਾਨਾਂ ਨੂੰ ਹੁਣ ਤੱਕ 1885.56 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 890879 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਇਸ 'ਚੋਂ 794962 ਮੀਟ੍ਰਿਕ ਟਨ ਕਣਕ ਦੀ ਮੰਡੀਆਂ 'ਚੋਂ ਲਿਫਟਿੰਗ ਹੋ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਹੁਤੇ ਖਰੀਦ ਕੇਂਦਰ ਹੁਣ ਬੰਦ ਹੋ ਚੁੱਕੇ ਹਨ ਅਤੇ ਬਾਕੀ ਦੀਆਂ ਮੰਡੀਆਂ 'ਚੋਂ ਕਣਕ ਦੀ ਚੁਕਾਈ ਦਾ ਕੰਮ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ।

ਮੀਟਿੰਗ ਮੌਕੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਕੇਸ਼ ਕੁਮਾਰ, ਡੀ.ਐਮ. ਪਨਸਪ ਅਮਿਤ ਲੂਥਰਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD