Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਗੱਦਾ ਡੋਬ ਵਿਖੇ ਸਕੂਲ ਪੱਧਰ ਤੇ ਸਾਹਿਤ ਸਿਰਜਨ ਮੁਕਾਬਲੇ ਅਤੇ ਵਿਚਾਰ ਗੋਸ਼ਟੀ ਦਾ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka

Web Admin

Web Admin

5 Dariya News

ਫਾਜ਼ਿਲਕਾ , 10 May 2023

Last updated on: May 10, 2023, 00:00 IST

ਭਾਸ਼ਾ ਵਿਭਾਗ ਵੱਲੋਂ ਜਿਲ੍ਹਾ ਭਾਸ਼ਾ ਅਫਸਰ ਫਾਜ਼ਿਲਕਾ ਸ੍ਰੀ ਭੁਪਿੰਦਰ ਉਤਰੇਜਾ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਗੱਦਾ ਡੋਬ (ਫਾਜ਼ਿਲਕਾ) ਵਿਖੇ ਸਕੂਲ ਪੱਧਰ ਤੇ ਸਾਹਿਤ ਸਿਰਜਨ ਮੁਕਾਬਲੇ ਅਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ ਜਿਸਨੂੰ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਬੀਰੂ ਕਾਂਗੜਾ, ਸਮੂਹ ਸਕੂਲ ਸਟਾਫ ਅਤੇ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਰਮੇਸ਼ ਕੁਮਾਰ ਅਤੇ ਸਮੂਹ ਸਟਾਫ ਦੇ ਸਾਂਝੇ ਅਤੇ ਸੁਹਿਰਦ ਯਤਨਾਂ ਨਾਲ ਸਫਲਤਾ ਪੂਰਵਕ ਨੇਪਰੇ ਚੜ੍ਹਾਇਆ ਗਿਆ।

ਜਿਲ੍ਹਾ ਭਾਸ਼ਾ ਅਫਸਰ ਸ੍ਰੀ ਭੁਪਿੰਦਰ ਉਤਰੇਜਾ ਵੱਲੋਂ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਸਾਹਿਤ ਸਿਰਜਨਾ ਲਈ ਉਤਸ਼ਾਹਿਤ ਕਰਦੇ ਹੋਏ ਆਪੋ-ਆਪਣੇ ਅਨੁਭਵ ਸਾਂਝੇ ਕੀਤੇ ਗਏ। ਪਿੰਡ ਦੀਆਂ ਮੋਹਤਵਰ ਸ਼ਖਸੀਅਤਾਂ ਸ. ਜੀਤ ਸਿੰਘ ਗਿੱਲ ਸਾਬਕਾ ਸਰਪੰਚ, ਸੁਖਚੈਨ ਸਿੰਘ ਗਿੱਲ ਪੰਚ, ਡਾਕਟਰ ਗੁਰਮੀਤ ਸਿੰਘ ਗਿੱਲ, ਸ਼ਾਹਬਾਜ ਸਿੰਘ ਬਰਾੜ ਸਾਬਕਾ ਸਕੂਲ ਚੇਅਰਮੈਨ, ਗੁਲਬਾਗ ਸਿੰਘ ਬਰਾੜ, ਸਤਿਨਾਮ ਸਿੰਘ ਗਿੱਲ ਦੀ ਹਾਜਰੀ ਨੇ ਇਹਨਾਂ ਮੁਕਾਬਲਿਆਂ ਨੂੰ ਚਾਰ ਚੰਦ ਲਾਉਣ ਦੀ ਭੂਮਿਕਾ ਬਾਖੂਬੀ ਨਿਭਾਈ।

ਪਿੰਡ ਦੇ ਐਡਵੋਕੇਟ ਅਤੇ ਸਮਾਜ ਸੇਵਕ ਰਵਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਸਤਿਨਾਮ ਸਿੰਘ ਗਿੱਲ, ਸ੍ਰੀ ਵਿਜੇਅੰਤ ਜੁਨੇਜਾ ਅਧਿਆਪਕ, ਸੋਹਣ ਸਿੰਘ ਅਧਿਆਪਕ ਸ. ਭੁਪਿੰਦਰ ਸਿੰਘ ਬਰਾੜ ਸੇਵਾਮੁਕਤ ਪ੍ਰਿੰਸੀਪਲ ਅਤੇ ਪਰੋਗਾਮ ਦੇ ਅੰਤ ਵਿੱਚ ਪਤਵੰਤੇ ਸੱਜਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹਾਈ ਅਤੇ ਪ੍ਰਾਇਮਰੀ ਦੋਹਾਂ ਹੀ ਸਕੂਲ ਮੁਖੀਆਂ ਸ੍ਰੀ ਬੀਰੂ ਕਾਂਗੜਾ ਅਤੇ ਰਮੇਸ਼ ਕੁਮਾਰ ਨੇ ਜਿਲ੍ਹਾ ਭਾਸ਼ਾ ਅਫਸਰ ਸ੍ਰੀ ਭੁਪਿੰਦਰ ਉਤਰੇਜਾ ਅਤੇ ਪ੍ਰੋਗਰਾਮ ਵਿੱਚ ਹਾਜਰੀ ਦੇਣ ਵਾਲੀਆਂ ਸਾਰੀਆਂ ਸਤਿਕਾਰਤ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀਆਂ ਮਾਣਮੱਤੀਆ ਪ੍ਰਾਪਤੀਆਂ ਤੇ ਚਾਨਣਾ ਪਾਇਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਸੁਲੇਖ ਮੁਕਾਬਲੇ, ਕਵਿਤਾ ਲਿਖਣ ਮੁਕਾਬਲੇ ਅਤੇ ਲੇਖ ਰਚਨਾ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਹਰ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD