Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਲੋਕ ਆਪਣੇ ਹੀ ਘਰਾਂ 'ਚ ਕੀਤੇ ਕਿਰਾਏਦਾਰ : ਹਰਕੀਰਤ ਕੋਟਲੀ

ਹਲਕਾ ਦੱਖਣੀ ਵਿੱਚ ਘਰ ਘਰ ਜਾ ਕੇ ਰਵਨੀਤ ਬਿੱਟੂ ਦੇ ਹਕ ਵਿੱਚ ਚੋਣ ਪ੍ਰਚਾਰ ਕਰਦੇ ਹਰਕੀਰਤ ਕੋਟਲੀ , ਪੱਪੀ ਪਰਾਸ਼ਰ ਅਤੇ ਹੋਰ ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 18 Apr 2014

Last updated on: Apr 18, 2014, 00:00 IST

ਮਰਹੂਮ ਮੁੱਖ ਮੰਤਰੀ ਸ਼ਹੀਦੇ ਆਜਮ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਕੋਟਲੀ ਨੇ ਆਪਣੇ ਚਚੇਰੇ ਭਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਹਲਕਾ ਦੱਖਣੀ ਅੰਦਰ ਘਰ ਘਰ ਜਾਕੇ ਚੋਣ ਪ੍ਰਚਾਰ  ਕੀਤਾ । ਇਸ ਮੋਕੇ ਹਰਕੀਰਤ ਕੋਟਲੀ ਨੇ ਕਿਹਾ ਕਿ ਲੋਕਾਂ ਵਿੱਚ ਕਾਂਗਰਸ ਪਾਰਟੀ ਦੇ ਹਕ ਵਿੱਚ  ਇਕ ਲਹਿਰ ਚੱਲ ਰਹੀ ਹੈਸਰਕਾ ਨੇ ਸੂੱਬਾ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਕੀਤਾ ਹੈ ਉਹਨਾਂ ਕਿਹਾ ਕਿ  ਉਹ ਇਲਾਕੇ ਵਿੱਚ ਆ ਕੇ ਹੈਰਾਨ ਹੋ ਗਏ ਕਿ ਵਿਕਾਸ ਅਤੇ ਲੋਕ ਸੇਵਾ ਦੀਆਂ  ਵੱਡੀਆਂ ਵੱਡੀਆਂ ਗੱਪਾ ਮਾਰਨ ਵਾਲੇ ਲੋਕ ਇਸ ਹਲਕੇ ਦੀ ਨੁਮਿੰਦਗੀ ਕਰ ਰਹੇ ਹਨ ਪਰ ਗਰੀਬ ਜਨਤਾ ਮੁਢਲੀਆਂ ਸਹੂਲਤਾਂ ਤੋ ਵੀ ਵਾਝੀ ਹੈ ਲੋਕ ਦੁਸ਼ਿਤ ਪਾਣੀ ਪੀਣ  ਲਈ ਮਜਬੂਰ ਹਨ  , ਗੰਦੇ ਪਾਣੀ ਦੀ ਨਿਕਾਸ਼ੀ ਦਾ ਕੋਈ ਸਾਧਨ ਨਹੀ ਹੈ ਇਸ ਇਲਾਕੇ ਅੰਦਰ ਬੁਹ -ਗਿਣਤੀ ਪ੍ਰਵਾਸੀ ਅਤੇ ਗਰੀਬ ਲੋਕ ਰਹਿੰਦੇ ਹਨ ਪਰ ਪੰਜਾਬ ਸਰਕਾਰ ਦਾ ਇਸ ਇਲਾਕੇ ਵੱਲ ਕੋਈ ਧਿਆਨ ਨਹੀ ਹੈ ਉਹਨਾਂ ਕਿਹਾ ਕਿ ਇਸ ਇਲਾਕੇ ਤੋ ਹੀ ਅਕਾਲੀ ਭਾਜਪਾ ਗਠਜੋੜ ਤੋ ਚੋਣ ਲੜੇ ਮੇਅਰ ਵੀ ਰਹਿ ਚੁੱਕੇ ਹਨ ਅਤੇ ਮਜੂਦਾ ਵਿਧਾਇਕ ਆਪਣੇ ਆਪ ਨੂੰ ਦੇਸ਼ ਦਾ ਸਭ ਤੋ ਵੱਡਾ ਲੋਕ ਸੇਵਕ ਹੋਣਦੇ ਦਾਅਵੇ ਕਰਦੇ ਹਨ ਇਹ ਲੋਕ ਜਨਤਾਂ ਨੂੰ ਦਸਣ ਕਿ ਅੱਜ ਇਹ ਲੋਕ ਸਾਂਸਦ ਬਣਨ ਦੇ ਸੁਪਨੇ ਵੇਖ ਰਹੇ ਹਨ ਜਦਕਿ ਹੁਣ ਤੱਕ ਇਹ ਮਾਨਸ਼ਿਕ ਤੌਰ ਤੇ ਵਿਧਾਇਕ ਨਹੀ ਬਣ ਸਕੇ ਹੁਣ ਜਨਤਾ ਇਹਨਾਂ ਤੇ ਵਿਸਵਾਸ਼ ਕਿਉ ਕਰੇ ।ਉਹਨਾਂ ਕਿਹਾ ਕਿ ਰਵਨੀਤ ਬਿੱਟੂ ਦੇ ਸਾਂਸਦ ਬਣਨ ਤੇ ਪਹਿਲ ਦੇ ਅਧਾਰ ਤੇ ਹਲਕਾ ਦੱਖਣੀ ਦਾ ਸੁਧਾਰ ਕੀਤਾ ਜਾਵੇਗਾ । ਉਹਨਾ ਅੱਗੇ   ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਗਰੀਬ ਜਨਤਾਂ ਤੇ ਟੈਕਸਾਂ ਦਾ ਵਾਧੂ ਬੋਝ ਪਾਇਆ ਹੈ ਆਮ ਲੋਕਾਂ ਨੂੰ ਸੂੱਬਾ ਸਰਕਾਰ ਨੇ ਹਾਊਸ ਟੈਕਸ ਲਗਾਕੇ ਆਪਣੇ ਘਰਾਂ ਵਿੱਚ ਹੀ ਕਿਰਾਏਦਾਰ ਬਣਾ ਦਿੱਤਾ ਇਸ ਮੋਕੇ ਉਹਨਾਂ ਦੇ ਨਾਲ  ਹਲਕਾ ਇੰਚ: ਪੱਪੀ ਪਰਾਸ਼ਰ,  ਜਰਨੈਲ ਸਿੰਘ ਸ਼ਿਮਲਾਪੁਰੀ ਬਲਾਕ ਪ੍ਰਧਾਨ , ਬੰਤ ਦੋਬਰਜੀ , ਰਾਕੇਸ਼ ਕੁਮਾਰ , ਜਸਵੀਰ ਸਿੰਘ ਜੱਸਾ, ਭੁਪਿੰਦਰ ਸਿੰਘ ਭਿੰਦਾ, ਰਾਮ ਵਿਨਾਇਕ, ਗੁਰਪ੍ਰੀਤ ਰਾਏ, ਰਾਮ ਬਹਾਦਰ ,  ਅਸ਼ੋਕ ਕੁਮਾਰ, ਹਰਪਾਲ ਸਿੰਘ , ਬਿੱਲੂ ਬਿਲਾਸਪੁਰ, ਬਲਜੀਤ ਗੋਗਨਾਂ, ਬਲਵੰਤ ਸਿੰਘ , ਸੁਨੀਲ ਸ਼ੁਕਲਾ, ਅਮਿਤ ਕੁਮਾਰ, ਰਾਮ ਲਾਲ , ਨਿਰਮਲ ਨਿੰਮਾਂ, ਸ਼ਤੀਸ਼ ਖੰਨਾਂ, ਤਰਸੇਮ ਸਿੰਘ ਆਦਿ ਹਾਜਰ ਸਨ ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD