Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਦੀ ਹੋਲੀ ਵੰਡਰ ਸਕੂਲ ਦੇ ਵਿਦਿਆਰਥੀਆਂ ਨੇ ਡਾਕ-ਘਰ 'ਚ ਜਾ ਕੇ ਡਾਕ ਸੇਵਾਵਾਂ ਦੀ ਲਈ ਜਾਣਕਾਰੀ

ਮਦਰ ਡੇ ਨੂੰ ਸਮਰਪਿਤ ਹੱਥਾਂ ਨਾਲ ਬਣਾਏ ਗਰੀਟਿੰਗ ਕਾਰਡ ਆਪਣੀਆਂ ਮਾਤਾਵਾਂ ਨੂੰ ਭੇਜੇ

Holy Wonders School, Holy Wonders Smart School, Education, School, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 10 May 2023

Last updated on: May 10, 2023, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਵੱਲੋਂ ਆਪਣੇ ਵਿਦਿਆਰਥੀਆਂ ਦੀ ਜਾਣਕਾਰੀ ਵਧਾਉਣ ਲਈ  ਡਾਕ ਵਿਵਸਥਾ ਦੀ ਜਾਣਕਾਰੀ  ਲਈ ਵਿਦਿਆਰਥੀਆਂ ਨੂੰ ਡਾਕ ਘਰ 'ਚ ਲਿਜਾ ਕੇ ਡਾਕ ਵਿਭਾਗ ਦੇ ਕੰਮ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦਿਤੀ ਗਈ । ਇਸ ਮੌਕੇ ਤੇ ਵਿਸ਼ਵ ਪੱਧਰ ਤੇ ਡਾਕ ਸੇਵਾਵਾਂ ਦੀ ਸ਼ੁਰੂਆਤ ਅਤੇ ਉਸ ਦੇ ਵਿਕਾਸ ਬਾਰੇ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਦਿਤੀ ਗਈ । 

ਸਕੂਲ ਦੇ ਨਿੱਕੇ ਨਿੱਕੇ ਵਿਦਿਆਰਥੀਆਂ ਨੇ ਡਾਕ ਘਰ 'ਚ ਚਿੱਠੀਆਂ ਭੇਜਣ,ਟੈਲੀਗਰਾਮ ਲਿਖਣ ਅਤੇ ਭੇਜਣ ਦੇ ਤਰੀਕੇ, ਪਿੰਨ ਨੰਬਰ,ਰੁਪਏ ਦੇ ਲੈਣ ਦੇਣ ਦੇ ਤਰੀਕੇ ਅਤੇ ਵੱਖ ਵੱਖ ਤਰਾਂ ਦੀਆਂ ਟਿਕਟਾਂ ਬਾਰੇ ਭਰਪੂਰ ਜਾਣਕਾਰੀ ਹਾਸਿਲ ਕੀਤੀ । ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਤਰਾਂ ਦੀਆਂ ਟਿਕਟਾਂ ਵੀ ਆਪਣੇ ਲਈ ਖ਼ਰੀਦੀਆਂ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਮਦਰ ਡੇ ਨੂੰ ਸਮਰਪਿਤ ਗਰੀਟਿੰਗ ਕਾਰਡ ਆਪਣੀਆਂ ਮਾਤਾਵਾਂ ਨੂੰ ਡਾਕ ਰਾਹੀਂ ਭੇਜੇ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ  ਨੇ ਦੱਸਿਆਂ ਕਿ ਬੇਸ਼ੱਕ ਅੱਜ ਇੰਟਰਨੈੱਟ, ਕੋਰੀਅਰ ਸਰਵਿਸ ਅਤੇ ਹੋਰ ਆਧੁਨਿਕ ਟੈਕਨੋਲਜ਼ੀ ਦੇ ਚੱਲਦਿਆਂ ਡਾਕ ਘਰ ਅਤੇ ਚਿੱਠੀਆਂ ਦਾ ਰੁਝਾਨ ਘਟਦਾ ਜਾ ਰਿਹਾ ਹੈ ਪਰ ਅਸੀ ਆਪਣੇ ਵਿਦਿਆਰਥੀਆਂ ਨੂੰ ਡਾਕ ਘਰ ਦੇ ਇਤਿਹਾਸ ਅਤੇ ਅੰਤਰ ਰਾਸ਼ਟਰੀ ਪੱਧਰ ਦੀ ਤਰੱਕੀ ਲਈ ਡਾਕ ਵਿਭਾਗ ਦੇ ਯੋਗਦਾਨ ਨਾਲ ਪੂਰੀ ਤਰਾਂ ਜਾਣੂ ਕਰਵਾਇਆਂ ਹੈ ।

ਤਾਂ ਜੋ ਉਹ ਅੱਗੇ ਦੀ ਆਧੁਨਿਕ ਜ਼ਿੰਦਗੀ 'ਚ ਡਾਕ ਘਰਾਂ ਦੇ ਸੁਨਹਿਰੇ ਦੌਰ ਨੂੰ ਯਾਦ ਰੱਖਣ ਅਤੇ ਜ਼ਿੰਦਗੀ 'ਚ ਆਧੁਨਿਕਤਾ ਦੇ ਨਾਲ ਨਾਲ ਇਤਿਹਾਸ ਨੂੰ ਵੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਉਸ ਦੀ ਜਾਣਕਾਰੀ ਆਪਣੇ ਕੋਲ ਸਜੋ ਕੇ ਰੱਖਣ। ਇਸ ਮੌਕੇ ਤੇ  ਪ੍ਰਿੰਸੀਪਲ  ਪ੍ਰੇਮਜੀਤ ਗਰੋਵਰ ਨੇ ਵਿਦਿਆਰਥੀਆਂ ਨੂੰ ਇਤਿਹਾਸ ਦੀਆਂ ਦੁਰਲੱਭ ਟਿਕਟਾਂ ਬਾਰੇ ਅਹਿਮ ਜਾਣਕਾਰੀ ਵੀ ਦਿਤੀ ।

 

Tags: Holy Wonders School , Holy Wonders Smart School , Education , School , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD