Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਦੂਜੀ ਕਿਸਾਨ ਮਿਲਣੀ ’ਚ ਸ਼ਮੂਲੀਅਤ

Krishi Vigyan Kendra, Patiala, Krishi Vigyan Kendra Patiala, Punjab Agriculture University Ludhiana

Web Admin

Web Admin

5 Dariya News

ਪਟਿਆਲਾ , 12 May 2023

Last updated on: May 12, 2023, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਜ਼ਿਲ੍ਹਾ, ਪਟਿਆਲਾ ਦੇ ਪਿੰਡਾਂ ਵਿੱਚੋਂ 50 ਅਗਾਂਹਵਧੂ ਕਿਸਾਨਾਂ ਦੀ ਸ਼ਮੂਲੀਅਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਪੰਜਾਬ ਸਰਕਾਰ ਦੀ ਦੂਜੀ ਕਿਸਾਨ ਮਿਲਣੀ ਵਿਚ ਕਰਵਾਈ ਗਈ। ਇਸ ਵਿੱਚ ਕਿਸਾਨਾਂ ਨੇ ਆਪਣੇ ਕਿੱਤੇ ਅਨੁਸਾਰ ਪੀ.ਏ.ਯੂ., ਦੇ ਸਾਇੰਸਦਾਨਾਂ ਨਾਲ ਵਿਚਾਰ-ਵਟਾਂਦਰਾ  ਕੀਤਾ ਅਤੇ ਪੰਜਾਬ ਦੀ ਬਣਨ ਵਾਲੀ ਨਵੀਂ ਖੇਤੀਬਾੜੀ ਨੀਤੀ ਵਿੱਚ ਆਪਣੇ ਕੀਮਤੀ ਸੁਝਾਅ ਦੇ ਕੇ ਯੋਗਦਾਨ ਪਾਇਆ।

ਇਸ ਦੇ ਨਾਲ ਹੀ ਬਾਅਦ ਦੁਪਹਿਰ ਹੋਏ ਐਨ.ਆਰ.ਆਈ. ਕਿਸਾਨ ਸੰਮੇਲਨ ਵਿੱਚ ਵੀ ਕਿਸਾਨਾਂ ਨੇ ਹਿੱਸਾ ਲਿਆ ਤੇ ਵੱਖ-ਵੱਖ ਮੁਲਕਾਂ ਤੋਂ ਆਏ ਪੰਜਾਬੀ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕੀਤਾ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਭਰਾਵਾਂ ਨੂੰ ਫ਼ਸਲੀ ਵਿਭਿੰਨਤਾ ਲਈ ਪ੍ਰੇਰਿਆ ਅਤੇ ਪਰਵਾਸੀ ਕਿਸਾਨ ਭਰਾਵਾਂ ਨਾਲ ਤਾਲ-ਮੇਲ ਕਰਨ ਲਈ ਵੀ ਉਤਸ਼ਾਹਿਤ ਕੀਤਾ। 

ਪਟਿਆਲਾ  ਦੇ ਕਿਸਾਨਾਂ ਨੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਆਰੰਭੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਗੱਲਾਂ ਤੇ ਅਮਲ ਕਰਨ ਦਾ ਅਹਿਦ ਕੀਤਾ। ਇਸ ਮੌਕੇ ਕੇ.ਵੀ.ਕੇ., ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਕਿਸਾਨਾਂ ਦੇ ਜਜ਼ਬੇ ਨੂੰ ਸਰਾਹਿਆ ਅਤੇ ਕਿਸਾਨਾਂ ਦੇ ਪੀ.ਏ.ਯੂ ਨਾਲ ਰਿਸ਼ਤੇ ਨੂੰ ਅਟੁੱਟ ਕੀਤਾ। 

ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਬਾਕੀ ਸਾਰੇ ਸਾਇੰਸਦਾਨ ਜਿਸ ’ਚ ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ), ਡਾ. ਰਚਨਾ ਸਿੰਗਲਾ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ), ਡਾ. ਪਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਹਰਦੀਪ ਸਿੰਘ ਸਭੀਖੀ, ਸਹਾਇਕ ਪ੍ਰੋਫੈਸਰ (ਪੌਦ ਵਿਗਿਆਨ) ਅਤੇ ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਵੀ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। 

 

Tags: Krishi Vigyan Kendra , Patiala , Krishi Vigyan Kendra Patiala , Punjab Agriculture University Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD