Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਪੱਟੀ ਵਿਖੇ ਟੀ.ਬੀ ਦੇ ਮਰੀਜ਼ਾਂ ਨੂੰ ਮੁਫਤ ਰਾਸ਼ਨ ਵੰਡਿਆ

Health, Dr. Gurpreet Singh Rai, Civil Surgeon Dr. Gurpreet Singh Rai, Tarantarn

Web Admin

Web Admin

5 Dariya News

ਤਰਨ ਤਾਰਨ , 12 May 2023

Last updated on: May 12, 2023, 00:00 IST

ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਪ੍ਰਧਾਨ ਮੰਤਰੀ ਟੀ. ਬੀ ਮੁਕਤ ਭਾਰਤ ਅਭਿਆਨ ਸਕੀਮ ਅਤੇ ਨਿਕਸ਼ੈ ਮਿੱਤਰਾ ਯੋਜਨਾ ਅਧੀਨ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਜ਼ਿਲ੍ਹਾ ਟੀ. ਬੀ. ਅਫਸਰ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.ਸਤਵਿਦਰ ਭਗਤ ਸਿਵਲ ਹਸਪਤਾਲ ਪੱਟੀ ਦੀ ਰਹਿਨੁਮਾਈ ਵਿਚ ਟੀ. ਬੀ ਪੀੜ੍ਹਤ ਮਰੀਜ਼ਾਂ ਨੂੰ ਡੀ. ਆਰ. ਆਰ. ਕੇ ਫੂਡਜ਼, ਵੱਲੋਂ ਫੂਡ ਦਾਨ  ਡਾ. ਪਰਿਤੋਸ਼ ਧਵਨ, ਡਬਲਯੂ. ਐੱਚ. ਓ ਕੰਸਲਟੈਂਟ ਦੇ ਸਹਿਯੋਗ ਨਾਲ ਮੁਹੱਈਆ ਕਰਵਾਏ ਗਏ ਰਾਸ਼ਨ ਵਿਚ ਚਾਵਲ, ਦਾਲ, ਸਰੋਂ ਦਾ ਤੇਲ, ਨਿਊਟਰੀ, ਆਟਾ ਅਤੇ ਗੁੜ ਦੇ ਪੈਕਟ ਸਿਹਤ ਕਰਮੀ ਅਮਨਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਪੱਟੀ  ਵਿਖੇ ਵੰਡੇ ਗਏ। 

ਸੀਨੀਅਰ ਮੈਡੀਕਲ ਅਫ਼ਸਰ ਡਾ ਸਤਵਿੰਦਰ ਭਗਤ  ਵੱਲੋਂ ਇਸ ਸਕੀਮ ਅਧੀਨ ਰਾਸ਼ਨ ਲੈਣ ਆਏ ਟੀ. ਬੀ. ਪੀੜ੍ਹਤ ਮਰੀਜ਼ਾਂ ਨੂੰ ਸਰਕਾਰ ਵੱਲੋਂ  ਮਰੀਜ਼ਾਂ ਨੂੰ ਮਿਲਣ ਵਾਲੀਆਂ ਹੋਰ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਟੀ.ਬੀ. ਹਾਰੇਗਾ ਦੇਸ਼ ਜਿੱਤੇਗਾ ਦੇ ਨਾਅਰੇ ਵੀ ਲਗਾਏ ਗਏ ਇਸ ਮੌਕੇ ਨੋਡਲ ਅਫਸਰ ਡਾ.ਅਮਨਦੀਪ ਸਿੰਘ ਧੰਜੂ, ਡਾ.ਮਨਦੀਪ ਸਿੰਘ ਆਰਥੋ, ਅਪਥਾਲਮਿਕ ਅਫਸਰ ਪ੍ਰਿਤਪਾਲ ਸਿੰਘ, ਫਾਰਮੇਸੀ ਅਫ਼ਸਰ ਰਾਜਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਐਲ.ਟੀ ਮਨਦੀਪ ਸਿੰਘ, ਕੁਲਵੰਤ ਸਿੰਘ ਆਈ.ਏਂ, ਕੁਲਵਿੰਦਰ ਸਿੰਘ ਸਭਰਾ,ਐਸ.ਟੀ.ਐਸ ਸੁਖਜਿੰਦਰ ਸਿੰਘ, ਡ੍ਰਾਈ:ਰਾਜਵਿੰਦਰ ਸਿੰਘ,ਪ੍ਰਗਟ ਸਿੰਘ ਅਤੇ ਸਮੂਹ ਏ.ਐਨ.ਐਮ,ਆਸਾ ਵਰਕਰ ਆਦਿ ਹਾਜ਼ਰ ਸਨ। 

 

 

Tags: Health , Dr. Gurpreet Singh Rai , Civil Surgeon Dr. Gurpreet Singh Rai , Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD