Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਵਿਸ਼ਵ ਪੱਧਰੀ ਹੋਮੀਓਪੈਥੀ ਜਾਣ-ਪਛਾਣ” ਦਿਵਸ ਮਨਾਇਆ

Health, Dr. Gurpreet Singh Rai, Civil Surgeon Dr. Gurpreet Singh Rai, Tarantarn

Web Admin

Web Admin

5 Dariya News

ਤਰਨ ਤਾਰਨ , 12 May 2023

Last updated on: May 12, 2023, 00:00 IST

ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਹੋਮੀਓਪੈਥੀ ਵਿਭਾਗ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਪੱਧਰੀ ਹੋਮੀਓਪੈਥੀ ਜਾਣ-ਪਛਾਣ ਦਿਵਸ (ਇੰਟਰਨੈਸ਼ਨਲ ਹੋਮੀਓਪੈਥੀ ਇੰਟ੍ਰੋਡਕਸ਼ਨ ਡੇਅ) ਮਨਾਇਆ ਗਿਆ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਪੂਰੇ ਭਾਰਤ ਵਿਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ, ਜਿਸ ਨੇ ਸਭ ਤੋਂ ਪਹਿਲਾਂ ਸਾਲ 1839 ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੇ ਇਲਾਜ ਲਈ ਹੋਮੀਓਪੈਥੀ ਇਲਾਜ ਵਿਧੀ ਨੂੰ  ਅਪਨਾਇਆ।

ਉਹਨਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਲਗਭਗ 4000 ਤੋਂ ਵੀ ਵੱਧ ਰਜਿਸਟਰਡ ਹੋਮੀਓਪੈਥੀ ਡਾਕਟਰ, 4 ਹੋਮੀਓਪੈਥਿਕ ਮੈਡੀਕਲ ਕਾਲਿਜ ਅਤੇ 7 ਹੋਮੀਓਪੈਥਿਕ ਦਵਾਈਆਂ ਬਣਾਉਣ ਵਾਲੀਆਂ ਇਕਾਈਆਂ ਕੰਮ ਕਰ ਰਹੀਆਂ ਹਨ। ਹੋਮੀਓਪੈਥਿਕ ਵਿਭਾਗ ਪੰਜਾਬ ਸਾਲ 1976 ਤੋਂ ਲੋਕਾਂ ਦੀ ਸੇਵਾ ਵਿਚ ਸਮਰਪਿਤ ਹੈ ਅਤੇ ਹਜਾਰਾਂ ਹੀ ਮਰੀਜ ਰੋਜਾਨਾਂ ਹੋਮੀਓਪੈਥਿਕ ਵਿਧੀ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਇਸ ਮੌਕੇ ‘ਤੇ ਸੀਨੀਅਰ ਮੈਡੀਲਕ ਅਫਸਰ ਡਾ ਸਵਰਨਜੀਤ ਸਿੰਘ ਧਵਨ ਨੇ ਕਿਹਾ ਕਿ ਸਿਵਲ ਹਸਤਾਲ ਵਿਚ ਹੋਮੀਓਪੈਥਿਕ ਵਿਭਾਗ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਤੱਤਪਰ ਹੈ। ਉਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ। 

ਇਸ ਅਵਸਰ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਸ਼ੈਲਿੰਦਰ ਸਿੰਘ, ਜਿਲਾ੍ਹ ਐਪੀਡਿਮੋਲੋਜਿਸਟ ਡਾ. ਅਮਨਦੀਪ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਦਿਲਬਾਗ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਹਰਜੀਤ ਕੌਰ, ਰੇਸ਼ਮ ਸਿੰਘ, ਆਰੂਸ਼ ਭੱਲਾ ਅਤੇ ਸਮੂਹ ਸਟਾਫ ਹਾਜਰ ਸੀ।

 

Tags: Health , Dr. Gurpreet Singh Rai , Civil Surgeon Dr. Gurpreet Singh Rai , Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD