Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

'ਨਜ਼ਾਰੇ' - 'ਗੋਡੇ ਗੋਡੇ ਚਾਅ' ਦਾ ਨਵਾਂ ਟ੍ਰੈਕ ਵਿਆਹ ਦੇ ਸਨੇਹ ਨੂੰ ਪੂਰੀ ਤਰ੍ਹਾਂ ਨਾਲ ਦਰਸਾ ਰਿਹਾ ਹੈ!

Music, Nazaare, Nazaare Kulwinder Billa, Nazaare Song, Nazaare Godday Godday Chaa, Nazaare Song Godday Godday Chaa, Kulwinder Billa, Godday Godday Chaa, Vijay Kumar Arora, Gitaz Bindrakhia, Tania, Sonam Bajwa, Amrit Amby, Gitaj Bindrakhia, Jagdeep Sidhu, Nirmal Rishi, Godday Godday Chaa Release Date, Godday Godday Chaa Cast, Godday Godday Chaa Movie, Godday Godday Chaa Movie Release Date

5 Dariya News

5 Dariya News

5 Dariya News

16 May 2023

Last updated on: May 16, 2023, 00:00 IST

ਪੰਜਾਬ ਵਿੱਚ ਵਿਆਹ ਕਿਸੇ ਮੌਜ-ਮਸਤੀ ਨਾਲ ਭਰੇ ਤਿਉਹਾਰ ਤੋਂ ਘੱਟ ਨਹੀਂ ਹੁੰਦਾ!  'ਸਖੀਏ ਸਹੇਲੀਏ', 'ਅੱਲ੍ਹੜਾਂ ਦੇ' ਵਰਗੇ ਬਹੁਤ ਹੀ ਪਿਆਰੇ ਟਰੈਕ ਰਿਲੀਜ਼ ਕਰਨ ਤੋਂ ਬਾਅਦ 'ਗੋਡੇ ਗੋਡੇ ਚਾਅ', ਜ਼ੀ ਸਟੂਡੀਓਜ਼ ਅਤੇ ਵੀ.ਐਚ ਐਂਟਰਟੇਨਮੈਂਟ ਦੇ ਨਿਰਮਾਤਾਵਾਂ ਨੇ ਹੁਣ 'ਨਜ਼ਾਰੇ' ਸਿਰਲੇਖ ਹੇਠ ਫਿਲਮ ਦਾ ਤੀਜਾ ਟਰੈਕ ਰਿਲੀਜ਼ ਕੀਤਾ ਗਿਆ ਹੈ।

ਇਹ ਗੀਤ ਲਾਜ਼ਮੀ ਤੌਰ 'ਤੇ ਪੰਜਾਬੀ ਮਰਦਾਂ ਦੁਆਰਾ ਆਏ ਦਿਨ ਮਾਣਦੇ ਵਿਆਹ ਦੇ ਕ੍ਰੇਜ਼ ਨੂੰ ਦਰਸਾਉਂਦਾ ਹੈ। ਜਦੋਂ ਕਿ ਇਹ ਗੀਤ ਹਵਾ ਵਿੱਚ ਚੱਲੀਆਂ ਬੰਦੂਕਾਂ ਦੀਆਂ ਗੋਲੀਆਂ, ਪਾਗਲਪਨ ਵਾਲੇ ਡਾਂਸ ਸਟੈਪਸ ਅਤੇ ਨੋਟਾਂ ਦੇ ਉੱਡਣ ਨਾਲ ਪੁਰਾਨੇ ਸਮੇਂ ਦਾ ਸੁਹਜ ਲਿਆਉਂਦਾ ਹੈ! ਇਸ ਨੂੰ ਕੁਲਵਿੰਦਰ ਬਿੱਲਾ ਦੁਆਰਾ ਆਵਾਜ਼ ਦਿੱਤੀ ਗਈ ਹੈ, ਕਪਤਾਨ ਨੇ ਗੀਤ ਲਿਖਿਆ ਹੈ ਅਤੇ ਸੰਗੀਤ ਐਨ ਵੀ ਨੇ ਦਿੱਤਾ ਹੈ।

ਇਹ ਵੀ ਪੜ੍ਹੋ: ਜ਼ੀ ਸਟੂਡੀਓਜ਼ ਨੇ, ਸੋਨਮ ਬਾਜਵਾ ਅਭੀਨਿਤ, ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ 'ਗੋਡੇ ਗੋਡੇ ਚਾਅ' ਦਾ ਪਹਿਲਾ ਗੀਤ 'ਸਖੀਆਂ ਸਹੇਲੀਆਂ' ਰਿਲੀਜ਼ ਕੀਤਾ।

ਫਿਲਮ 'ਚ ਸੋਨਮ ਬਾਜਵਾ, ਤਾਨੀਆ, ਗੀਤਾਜ ਬਿੰਦਰਖੀਆ, ਗੁਰਜੈਜ਼, ਸਰਦਾਰ ਸੋਹੀ, ਨਿਰਮਲ ਰਿਸ਼ੀ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ 'ਚ ਹਨ। 'ਗੋਡੇ ਗੋਡੇ ਚਾਅ' ਪੰਜਾਬ ਵਿੱਚ ਪੁਰਾਣੇ ਸਮਿਆਂ ਵਿੱਚ ਪ੍ਰਚਲਿਤ ਸਮਾਜ ਦੀਆਂ ਪਿਤਰੀ ਪ੍ਰਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਔਰਤਾਂ ਦੇ ਦੁਆਲੇ ਘੁੰਮਦੀ ਹੈ। ਗਰਮੀਆਂ ਦੀਆਂ ਛੁੱਟੀਆਂ ਦਾ ਮਨੋਰੰਜਨ 26 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜ਼ੀ ਸਟੂਡੀਓਜ਼ ਅਤੇ ਵੀ.ਐੱਚ. ਐਂਟਰਟੇਨਮੈਂਟ ਨੇ ਆਪਣੀ ਆਉਣ ਵਾਲੀ ਫਿਲਮ 'ਗੋਡੇ ਗੋਡੇ ਚਾਅ' ਦਾ ਦੂਜਾ ਗੀਤ 'ਅੱਲ੍ਹੜਾਂ ਦੇ' ਕੀਤਾ ਰਿਲੀਜ਼

ਇੱਥੇ ਗੀਤ ਸੁਣੋ:

 

Tags: Music , Nazaare , Nazaare Kulwinder Billa , Nazaare Song , Nazaare Godday Godday Chaa , Nazaare Song Godday Godday Chaa , Kulwinder Billa , Godday Godday Chaa , Vijay Kumar Arora , Gitaz Bindrakhia , Tania , Sonam Bajwa , Amrit Amby , Gitaj Bindrakhia , Jagdeep Sidhu , Nirmal Rishi , Godday Godday Chaa Release Date , Godday Godday Chaa Cast , Godday Godday Chaa Movie , Godday Godday Chaa Movie Release Date

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD