Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਦਿਲਚਸਪ ਕਹਾਣੀ ਨਾਲ ਜੁੜੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਸਿੱਧੂ ਇਨ ਸਾਊਥਾਲ’

Pollywood, Sargun Mehta, Ajay Sarkaria, Sargun Mehta Ajay Sarkaria, Sidhus Of Southall, Sidhus Of Southall Movie, Sidhus Of Southall Movie Cast, Sidhus Of Southall Movie Release Date, Sidhus Of Southall Release Date, Sidhus Of Southall Cast, BN Sharma, Prince Kanwaljit Singh, Iftikhar Thakur, Amar Noorie, Jatinder Kaur, Navaniat Singh , Gunbir Singh Sidhu , Manmord Singh Sidhu, Sidhus Of Southall Trailer, Sidhus Of Southall Movie Trailer

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ) , 16 May 2023

Last updated on: May 16, 2023, 00:00 IST

ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ ਨੂੰ ਰਿਲੀਜ਼ ਹੋਣ ਜਾ ਰਿਹੀ ਹੈ।

‘ਵਾਈਟਹਿੱਲ ਸਟੂਡੀਓ’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਅਦਾਕਾਰਾ ਸਰਗੁਣ ਮਹਿਤਾ ਅਤੇ ਅਜੇ ਸਰਕਾਰੀਆ ਮੁੱਖ ਭੂਮਿਕਾ ‘ਚ ਹਨ।ਇਨਾਂ ਤੋਂ ਇਲਾਵਾ  ਪ੍ਰਿੰਸ ਕੰਵਲਜੀਤ ਸਿੰਘ,  ਅਮਰ ਨੂਰੀ, ਬੀ ਐਨ ਸ਼ਰਮਾ  ਅਤੇ ਇਫਤਿਆਰ ਠਾਕੁਰ ਸਮੇਤ ਕਈ ਹੋਰ ਨਾਮੀ ਸਿਤਾਰੇ ਨਜ਼ਰ ਆਉਣਗੇ।

ਮੇਲ ਕਰਾਦੇ ਰੱਬਾ, ਤੇਰਾ ਮੇਰਾ ਕੀ ਰਿਸ਼ਤਾ, ਜਿੰਦੂਆ ਵਰਗੀਆਂ ਹਿੱਟ ਫਿਲਮਾਂ ਦਾ ਨਿਰਦੇਸ਼ਨ ਕਰਨ ਵਾਲੇ ਨਿਰਦੇਸ਼ਕ ਨਵਨੀਤ ਸਿੰਘ ਨੇ ਇਸ ਫ਼ਿਲਮ ਦਾ ਨਿਰਦੇਸ਼ਿਤ ਕੀਤਾ ਹੈ ਜਦੋਂ ਕਿ ਇਸ ਨੂੰ ਗੁਣਬੀਰ ਸਿੰਘ ਸਿੱਧੂ ਅਤੇ ਮਨਮੋਰਡ ਸਿੰਘ ਸਿੱਧੂ ਨੇ ਪ੍ਰੋਡਿਊਸ ਕੀਤਾ ਹੈ।

ਆਮ ਪੰਜਾਬੀ ਫ਼ਿਲਮਾਂ ਨਾਲੋਂ ਵੱਖਰੀ ਤੇ ਮਨੋਰੰਜਨ ਭਰਪੂਰ ਇਸ ਫ਼ਿਲਮ ਦੀ ਕਹਾਣੀ ਇੱਕ ਲੰਡਨ ਵਸਨੀਕ ਅਜਿਹੇ ਪਰਿਵਾਰ ਦੁਆਲੇ ਘੁੰਮਦੀ ਹੈ ਜੋ ਕਿੱਤੇ ਵਜੋਂ ਲੰਡਨ ਦੇ ਸਾਊਥਹਾਲ ‘ਚ ਵੈਡਿੰਗ ਪਲਾਨਿੰਗ ਹੈ।ਇਸ ਪਰਿਵਾਰ ਦੀ ਜ਼ਿੰਦਗੀ ਚ ਇਕ ਕੁੱਝ ਅਜਿਹਾ ਵਾਪਰਦਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਹੀ ਬਦਲ ਜਾਂਦੀ ਹੈ।ਫ਼ਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਫੈਨਸ ‘ਚ ਫਿਲਮ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

Tags: Pollywood , Sargun Mehta , Ajay Sarkaria , Sargun Mehta Ajay Sarkaria , Sidhus Of Southall , Sidhus Of Southall Movie , Sidhus Of Southall Movie Cast , Sidhus Of Southall Movie Release Date , Sidhus Of Southall Release Date , Sidhus Of Southall Cast , BN Sharma , Prince Kanwaljit Singh , Iftikhar Thakur , Amar Noorie , Jatinder Kaur , Navaniat Singh , Gunbir Singh Sidhu , Manmord Singh Sidhu , Sidhus Of Southall Trailer , Sidhus Of Southall Movie Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD