Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਹਾਇਕ ਕਮਿਸ਼ਨਰ ਨੇ ਵਾਤਾਵਰਣ ਦੀ ਸੰਭਾਲ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਕਿਹਾ, ਵਾਤਾਵਰਣ ਦੀ ਸੰਭਾਲ ਲਈ ਸਮੂਹਿਕ ਯਤਨ ਕਰਨੇ ਸਮੇਂ ਦੀ ਵੱਡੀ ਲੋੜ: ਸ੍ਰੀ ਸੂਰਜ

Suraj, Assistant Commissioner, Assistant Commissioner Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 17 May 2023

Last updated on: May 17, 2023, 00:00 IST

ਵਾਤਾਵਰਣ ਦੀ ਸੰਭਾਲ ਲਈ ਸਮੂਹਿਕ ਯਤਨ ਕਰਨੇ ਸਮੇਂ ਦੀ ਵੱਡੀ ਲੋੜ ਹੈ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਵਾਤਾਵਰਣ ਦੀ ਸੰਭਾਲ ਦੇ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕੀਤਾ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੂਰਜ ਨੇ ਕਿਹਾ ਕਿ ਦਰਖਤਾਂ ਦੀ ਘਾਟ ਕਰਕੇ ਦਿਨੋਂ ਦਿਨ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਜਿਸ ਕਾਰਨ ਅਨੇਕਾਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਜ਼ਰੂਰੀ ਹਨ। 

ਉਨ੍ਹਾਂ ਕਿਹਾ ਕਿ ਅਗਾਮੀ ਮੌਨਸੂਨ ਮੌਸਮ ਵਿੱਚ ਪੰਚਾਇਤਾਂ,ਨਗਰ ਕੌਂਸਲਾਂ, ਵਿਦਿਅਕ ਸੰਸਥਾਵਾਂ ਯੂਥ ਕਲੱਬਾਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਮਿਨੀ ਜੰਗਲ ਵਿਕਸਿਤ ਕੀਤੇ ਜਾਣ। ਉਨ੍ਹਾਂ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹੇ ਦੇ ਥਾਣਿਆਂ, ਚੌਕੀਆਂ, ਬੀ.ਐਸ.ਐਫ ਦੇ ਸਹਿਯੋਗ ਨਾਲ ਸਰਹੱਦੀ ਇਲਾਕਿਆਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਖਾਲੀ ਪਈ ਜਗ੍ਹਾ ਅਤੇ ਪਾਰਕਾਂ, ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ, ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ, ਨਹਿਰਾਂ ਦੇ ਆਲੇ-ਦੁਆਲੇ, ਵੈਟਰੀਨਰੀ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਵਿੱਚ ਛਾਂ ਵਾਲੇ ਅਤੇ ਫਲਦਾਰ ਪੌਦੇ ਲਗਾਏ ਜਾਣ।

ਸ੍ਰੀ ਸੂਰਜ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਉਪਲਬਧ ਜਗ੍ਹਾ,ਜ਼ਿਲ੍ਹੇ ਵਿੱਚ ਸਥਾਪਿਤ ਉਦਯੋਗਿਕ ਇਕਾਈਆਂ ਅਤੇ ਇੰਡਸਟਰੀ ਏਰੀਏ ਵਿੱਚ ਜਗ੍ਹਾ ਦੀ ਉਪਲਬਧਤਾ ਹੋਵੇ ਤਾਂ ਵੱਧ ਤੋਂ ਵੱਧ ਪੌਦੇ ਲਗਾ ਕੇ ਮਿੰਨੀ ਜੰਗਲ ਵਿਕਸਤ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਧਰਤੀ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਆਪੋ-ਆਪਣਾ ਯੋਗਦਾਨ ਪਾਉਣ।

 

Tags: Suraj , Assistant Commissioner , Assistant Commissioner Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD