Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਹਾਈਪਰਟੈਂਸ਼ਨ ਡੇਅ ਮੌਕੇ ਸਿਵਲ ਸਰਜਨ ਨੇ ਇਕ ਜਾਗਰੂਕਤਾ ਪੋਸਟਰ ਕੀਤਾ ਰਲੀਜ

Health, World Hypertension Day, Amritsar

Web Admin

Web Admin

5 Dariya News

ਅੰਮ੍ਰਿਤਸਰ , 17 May 2023

Last updated on: May 17, 2023, 00:00 IST

ਵਿਸ਼ਵ ਹਾਈਪਰਟੈਂਸ਼ਨ ਡੇਅ ਦੇ ਮੌਕੇ ਤੇ ਸਿਵਲ ਸਰਜਨ ਡਾ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਵਧੱਦੇ ਬਲੱਡ ਪ੍ਰੈਸ਼ਰ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਇਕ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਪੋਸਟਰ ਰਾਹੀਂ ਵੱਧ ਬੱਡਲ ਪ੍ਰੈਸ਼ਰ ਦੇ ਕਾਰਣ, ਨੁਕਸਾਨ, ਦਿਲ ਦੀਆਂ ਬੀਮਾਰੀਆਂ, ਕਸਰਤ ਦਾ ਮੱਹਤਵ ਅਤੇ ਰੋਕਥਾਮ ਤੇ ਸਾਵਧਾਨੀਆਂ ਬਾਰੇ ਬੜੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ ਅਤੇ ਇਸ ਪੋਸਟਰ ਨੂੰ ਸਾਰੀਆਂ ਸਿਹਤ ਸੰਸਥਾਵਾਂ ਵਿਚ ਡਿਸਪਲੇ ਕੀਤਾ ਜਾਵੇਗਾ ਤਾ ਜੋ ਲੋਕਾਂ ਨੂੰ ਹਾਈਪਰਟੇਂਸ਼ਨ ਪ੍ਰਤੀ ਸੁਚੇਤ ਕੀਤਾ ਜਾ ਸਕੇ। ਇਸ ਅਵਸਰ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ ਨੇ ਕਿਹਾ ਕਿ ਵੱਧਦਾ ਬੱਲਡ ਪ੍ਰੈਸ਼ਰ ਵਿੱਕ ਬਹੁਤ ਹੀ ਖੱਤਰਨਾਕ ਬੀਮਾਰੀ ਹੈ।ਜੇਕਰ ਇਸ ਦਾ ਸਹੀ ਸਮੇ ਤੇ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਮਰੀਜ ਨੂੰ ਮੋਤ ਦੇ ਮੂੰਹ ਵਿੱਚ ਧਕੇਲ ਸਕਦਾ ਹੈ। ਉਨਾ ਨੇ ਕਿਹਾ ਕਿ ਇਹ ਬਿਮਾਰੀ ਇੱਕ ਸਾਈਲੰਟ ਕਿੱਲਰ ਬੀਮਾਰੀ ਹੈ। ਜਿਸ ਬਾਰੇ ਬਹੁਤ ਸਾਰੇ ਲੋਕ ਅਨਜਾਣ ਹਨ ਅਤੇ ਮੋਤ ਦੇ ਮੂੰਹ ਵਿੱਚ ਚਲੇ ਜਾਦੇ ਹਨ। ਜੇਕਰ ਅਸੀ ਆਪਣੀਆਂ ਖਾਣ-ਪੀਣ ਤੇ ਰਹਿਣ ਸਹਿਣ ਦੀਆ ਆਦਤਾ ਤੇ ਕੰਟਰੋਲ ਨਹੀ ਕਰਦੇ ਤਾਂ ਕਿਸੇ ਵੀ ਵਰਗ ਦਾ ਇਨਸਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਸਕਦਾ ਹੈ। ਇਸ ਤੋ ਇਲਾਵਾ ਸ਼ਰੀਰਕ ਮਿਹਨਤ ਘੱਟ ਕਰਨ ਦੇ  ਬਦਲੇ ਜਿਆਦਾ ਖੁਰਾਕ ਲੈਣੀ, ਅਸੀ ਵਧਦੇ ਬਲੱਡ ਪੈ੍ਰਸ਼ਰ ਦਾ ਸ਼ਿਕਾਰ ਹੋ ਸਕਦੇ ਹਾਂ। ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਬਿਮਾਰੀ ਦਾ ਮੁੱਖ ਕਾਰਨ ਗਲਤ ਲਾਈਫ ਸਟਾਇਲ ਹੈ ਰੋਜਾਨਾ ਜੀਵਨ ਸ਼ੈਲੀ ਵਿਚ ਬਦਲਾਓ ਲਿਆ ਕੇ ਅਸੀ ਨਾਨ-ਕਮਿਊਨੀਕੇਬਲ ਡਿਸੀਸਿਜ/ਗੈਰ ਸੰਚਾਰਨ ਰੋਗਾਂ (ਐਨ.ਸੀ.ਡੀ.) ਤੋ ਬੱਚ ਸਕਦੇ ਹਾਂ। ਜਿਲ੍ਹਾ ਟੀਕਾਕਰਨ ਅਫਸਰ ਡਾ ਕੰਵਜੀਤ ਸਿੰਘ ਨੇ ਕਿਹਾ ਕਿ ਸਾਨੂੰ ਹਾਈ ਬਲੱਡ-ਪ੍ਰੈਸ਼ਰ ਹੋਣ ਦੀ ਸੂਰਤ ਵਿੱਚ ਆਪਣੇ ਸਰੀਰ ਦੇ ਭਾਰ ਨੂੰ ਸਹੀ ਰਖਣਾ ਚਾਹਿਦਾ ਹੈ, ਰੌਜਾਨਾ ਕਸਰਤ ਕਰਨੀ ਚਾਹਿਦੀ ਹੈ, ਘੱਟ ਨਮਕ ਅਤੇ ਘੱਟ ਫੈਟ ਵਾਲਾ ਪੋਸ਼ਟਿਕ ਭੋਜਨ ਖਾਣਾ ਚਾਹਿਦਾ ਹੈ,ਸ਼ਰਾਬ ਅਤੇ ਤੰਬਾਕੂ ਦਾ ਸੇਵਨ ਨਹੀ ਕਰਨਾ ਚਾਹਿਦਾ ਅਤੇ ਸਮੇ ਸਮੇ ਤੇ ਅਪਣਾ ਬਲੱਡ-ਪ੍ਰੈਸ਼ਰ ਚੈਕ ਕਰਵਾਉਦੇ ਰਹਿਣਾ ਚਾਹਿਦਾ ਹੈ। ਇਸ ਅਵਸਰ ਤੇ ਜਿਲਾ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਜਿਲਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ,  ਗੌਰਵ ਕੁਮਾਰ, ਹਰਭਾਗ ਸਿੰਘ, ਮਨਦੀਪ ਕੌਰ, ਰਾਜਬੀਰ ਕੌਰ, ਸੰਦੀਪ ਜਿਆਣੀ  ਅਤੇ ਸਮੂਹ ਸਟਾਫ ਹਾਜਰ ਹੋਏ।

 

Tags: Health , World Hypertension Day , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD