Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਨੂਰ ਮੁਹੰਮਦ ਵਿਖੇ ਪਿੰਡ ਸੁਰੱਖਿਆ ਕਮੇਟੀ ਦੀ ਬੈਠਕ ਹੋਈ

ਵਿਦਿਆਰਥੀਆਂ ਦੇ ਕਰਵਾਏ ਚਿੱਤਰਕਲਾ ਮੁਕਾਬਲੇ

Punjab Admin, Additional Deputy Commissioner General, Fazilka

Web Admin

Web Admin

5 Dariya News

ਫਾਜਿ਼ਲਕਾ , 18 May 2023

Last updated on: May 18, 2023, 00:00 IST

ਕੌਮਾਂਤਰੀ ਸਰਹੱਦ ਦੇ ਨਾਲ ਵਸੇ ਪਿੰਡਾਂ ਵਿਚ ਲੋਕਾਂ ਨਾਲ ਸਾਂਝ ਮਜਬੂਤ ਕਰਨ ਲਈ ਬਣਾਈਆਂ ਗਈਆਂ ਪਿੰਡ ਵਿਕਾਸ ਕਮੇਟੀਆਂ ਕਾਰਗਾਰ ਸਿੱਧ ਹੋ ਰਹੀਆਂ ਹਨ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਪਿੰਡ ਨੂਰ ਮੁਹੰਮਦ ਵਿਖੇ ਪਿੰਡ ਵਿਕਾਸ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਜਾਂ ਪਾਕਿਸਤਾਨ ਵੱਲੋਂ ਆਉਣ ਵਾਲੇ ਡ੍ਰੋਨਾਂ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਡੀਐਸਪੀ ਸੁਬੇਗ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ੇ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਪfੁਲਸ ਨੂੰ ਨਸਿ਼ਆਂ ਸੰਬੰਧੀ ਇਤਲਾਹ ਦੇਵੇਗਾ ਤਾਂ ਉਸਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਵਿਦਿਆਰਥੀਆਂ ਦੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਚਿੱਤਰਕਲਾ ਮੁਕਾਬਲੇ ਵੀ ਕਰਵਾਏ ਗਏ। 

ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਜ਼ੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਉਨ੍ਹਾਂ ਦੀ ਹੌਂਸਲਾਂ ਅਫਜਾਈ ਕੀਤੀ।ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਦੌਲਤ ਰਾਮ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਕਮਲਜੀਤ ਸਿੰਘ ਵੀ ਹਾਜਰ ਸਨ।

 

Tags: Punjab Admin , Additional Deputy Commissioner General , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD