Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਪ੍ਰਸਤਾਵ ਤੁਰੰਤ ਭੇਜਣ ਦੇ ਹੁਕਮ

DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 19 May 2023

Last updated on: May 19, 2023, 00:00 IST

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਤੇ ਹੋਰਨਾਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਤਾਂ ਜੋ  ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ।ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿੱਚ ਜ਼ਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ।

ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD