Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੀ ਐਲ ਡਬਲਯੂ ਵਿੱਚ 250ਵੇਂ ਇਲੈਕਟ੍ਰਿਕ ਲੋਕੋਮੋਟਿਵ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Patiala Locomotive Works, Patiala, Indian Railways, Electric Locomotive

Web Admin

Web Admin

5 Dariya News

ਪਟਿਆਲਾ , 19 May 2023

Last updated on: May 19, 2023, 00:00 IST

ਪਟਿਆਲਾ ਰੇਲ ਇੰਜਣ, ਪਟਿਆਲਾ, ਭਾਰਤੀ ਰੇਲਵੇ ਦੀ ਇੱਕ ਇਕਾਈ, ਨੇ ਰਿਕਾਰਡ ਸਮੇਂ ਵਿੱਚ 250ਵੇਂ ਇਲੈਕਟ੍ਰਿਕ ਲੋਕੋਮੋਟਿਵ ਦਾ ਨਿਰਮਾਣ ਕਰਕੇ ਆਪਣੀ ਸਮਰਪਣ ਅਤੇ ਵਚਨਬੱਧਤਾ ਦਿਖਾਈ ਹੈ। 250ਵੇਂ ਡਬਲਯੂ.ਏ.ਪੀ.-7 ਲੋਕੋ ( 39249) ਨੂੰ ਐੱਲ.ਏ.ਐੱਸ. ਸ਼ੋਪ ਦੇ ਟੈਸਟ ਸ਼ੈੱਡ ਤੋਂ ਸ਼੍ਰੀ ਅਸ਼ੋਕ ਕੁਮਾਰ ਪ੍ਰਮੁੱਖ ਮੁੱਖ ਪ੍ਰਬੰਧਕੀ ਅਧਿਕਾਰੀ  ,ਅਤੇ ਪੀ.ਐੱਲ.ਡਬਲਿਊ.  ਦੇ ਵਿਭਾਗਾਂ ਦੇ ਪ੍ਰਮੁੱਖ ਮੁਖੀ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਝੰਡੀ ਦੀ ਰਸਮ ਦੌਰਾਨ ਪੀ.ਐਲ.ਡਬਲਿਊ. ਦੇ ਸੀਨੀਅਰ ਅਧਿਕਾਰੀ, ਸੁਪਰਵਾਈਜ਼ਰ ਅਤੇ ਸਟਾਫ਼ ਵੀ ਹਾਜ਼ਰ ਸਨ । ਇਹ ਪ੍ਰਾਪਤੀ ਸ਼੍ਰੀ ਅਸ਼ੋਕ ਕੁਮਾਰ ਪੀ.ਸੀ.ਏ.ਓ. ਦੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਉਨ੍ਹਾਂ ਦੀ ਨਿਰੰਤਰ ਪ੍ਰੇਰਣਾ ਅਤੇ ਪੀ.ਐਲ.ਡਬਲਯੂ ਦੇ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਨਾਲ ਸਾਕਾਰ ਹੋਈ ।ਸ਼੍ਰੀ ਅਸ਼ੋਕ ਕੁਮਾਰ ਨੇ ਸਮੁੱਚੀ ਪੀ ਐਲ ਡਬਲਯੂ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

Tags: Patiala Locomotive Works , Patiala , Indian Railways , Electric Locomotive

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD