Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

"ਲੈਂਬਰਗਿੰਨੀ" ਦੇ ਮੇਕਰਸ ਨੇ ਰਣਜੀਤ ਬਾਵਾ ਦੀ ਆਵਾਜ਼ ਵਿੱਚ ਭੰਗੜਾ ਗੀਤ "ਕਿਹੜੇ ਪਿੰਡ ਤੋਂ" ਰਿਲੀਜ਼ ਕੀਤਾ, ਗੀਤ ਵਿੱਚ ਮਹਿਰਾ ਸ਼ਰਮਾ ਨੂੰ ਫੀਚਰ ਕੀਤਾ ਗਿਆ ਹੈ।

Pollywood, Ranjit Bawa, Mahira Sharma, Lehmberginni, Lehmberginni Release Date, Lehmberginni Cast, Lehmberginni Movie, Lehmberginni Movie Release Date, Lehmberginni Movie Cast, Ranjit Bawa Mahira Sharma, Ranjit Bawa Mahira Sharma Movie  White Hill Studios, Ranjit Bawa Mahira Sharma, Kehre Pind Toh, Kehre Pind Toh Ranjit Bawa, Kehre Pind Toh Lyrics Ranjit Bawa, Kehre Pind Toh Song Lyrics

Web Admin

Web Admin

5 Dariya News

22 May 2023

Last updated on: May 22, 2023, 00:00 IST

ਗੀਤ "ਕਿਹੜੇ ਪਿੰਡ ਤੋਂ" ਸੀਜ਼ਨ ਦਾ ਭੰਗੜਾ ਗੀਤ ਜਾਪਦਾ ਹੈ ਅਤੇ ਇਸ ਗੀਤ ਵਿੱਚ ਰਣਜੀਤ ਬਾਵਾ ਦੀ ਜੋਸ਼ੀਲੀ ਅਵਾਜ਼ ਵਿੱਚ ਮਾਹਿਰਾ ਸ਼ਰਮਾ ਨੂੰ ਪੇਸ਼ ਕੀਤਾ ਗਿਆ ਹੈ। ਉੱਚੀ ਅਤੇ ਜੋਸ਼ੀਲੀ ਆਵਾਜ਼ ਲਈ ਜਾਣੇ ਜਾਂਦੇ, ਰਣਜੀਤ ਬਾਵਾ ਨੇ ਡਾਂਸ ਫਲੋਰ ਨੂੰ ਜਿਵੇਂ ਅੱਗ ਹੀ ਲਗਾ ਦਿੱਤੀ, ਇਹ ਗੀਤ ਜੱਗੀ ਜਾਗੋਵਾਲ ਦੁਆਰਾ ਲਿਖਿਆ ਗਿਆ, ਅਤੇ ਸੰਗੀਤ ਦੇਸੀ ਕਰੂ ਦੁਆਰਾ ਦਿੱਤਾ ਗਿਆ ਹੈ। ਦਰਸ਼ਕ ਰਣਜੀਤ ਬਾਵਾ, ਜੱਗੀ ਜਾਗੋਵਾਲ ਅਤੇ ਦੇਸੀ ਕਰੂ ਦੀ ਤਿਕੜੀ ਦੀ, ਇੰਨਾ ਵਧੀਆ ਗੀਤ ਲਿਆਉਣ ਲਈ ਸ਼ਲਾਘਾ ਕਰ ਰਹੇ ਹਨ। ਟਰੂਮੇਕਰਸ ਨੇ ਅਸਲ ਵਿੱਚ ਗੀਤ ਨੂੰ ਆਪਣੇ ਵੀਡੀਓ ਸੰਕਲਪ ਦੁਆਰਾ ਜੀਵੰਤ ਬਣਾ ਦਿੱਤਾ ਹੈ।

ਫਿਲਮ "ਲੈਂਬਰਗਿੰਨੀ" ਦਾ ਟ੍ਰੇਲਰ 13 ਮਈ 2023 ਨੂੰ ਰਿਲੀਜ਼ ਹੋਇਆ ਸੀ ਅਤੇ ਯੂਟਿਊਬ 'ਤੇ 7 ਦਿਨਾਂ ਵਿੱਚ 40 ਲੱਖ ਵਿਊਜ਼ ਨੂੰ ਪਾਰ ਕਰ ਗਿਆ ਸੀ। ਦਰਸ਼ਕਾਂ ਨੇ ਫਿਲਮ ਦੇ ਵਿਲੱਖਣ ਸੰਕਲਪ ਦੀ ਕਾਫੀ ਤਾਰੀਫ ਕੀਤੀ ਹੈ, ਅਤੇ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਗਿਆ ਹੈ।  ਲੈਂਬਰ ਅਤੇ ਗਿੰਨੀ ਦੀ ਇਸ ਅਨੋਖੀ ਕਹਾਣੀ ਨੂੰ ਦੇਖਣ ਲਈ ਹੁਣ ਸਾਰੇ ਫਿਲਮ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਐੱਸ.ਐੱਸ.ਡੀ ਪ੍ਰੋਡਕਸ਼ਨਸ, ਹੈਂਗਬੌਇਸ ਸਟੂਡੀਓਜ਼ ਅਤੇ 91 ਫਿਲਮ ਸਟੂਡੀਓਜ਼ ਮਿਲ ਕੇ ਫਿਲਮ "ਲੈਂਬਰਗਿੰਨੀ" ਲੈ ਕੇ ਆ ਰਹੇ ਹਨ ਜਿਸ ਵਿੱਚ ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਮੁੱਖ ਭੂਮਿਕਾ ਵਿੱਚ ਹਨ।  ਜੱਸ ਧਾਮੀ, ਸ਼ਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰ ਅਤੇ ਨੰਦਿਤਾ ਰਾਓ ਕਰਨਾਡ ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ।  ਫਿਲਮ ਕੈਮ ਅਤੇ ਪਰਮ (ਹੈਸ਼ਟੈਗ ਸਟੂਡੀਓਜ਼ ਯੂਕੇ) ਦੁਆਰਾ ਸਹਿ-ਨਿਰਮਾਣ ਕੀਤੀ ਗਈ ਹੈ। ਕਾਰਜਕਾਰੀ ਨਿਰਮਾਤਾ ਪੰਕਜ ਜੋਸ਼ੀ ਹਨ। ਫਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ, ਡਾਇਲਾਗ ਉਪਿੰਦਰ ਵੜੈਚ ਨੇ ਲਿਖੇ ਹਨ। ਫਿਲਮ ਵ੍ਹਾਈਟ ਹਿੱਲ ਸਟੂਡੀਓਜ਼ ਦੁਆਰਾ 2 ਜੂਨ 2023 ਨੂੰ ਵਿਸ਼ਵਵਿਆਪੀ ਰਿਲੀਜ਼ ਹੋਵੇਗੀ।

 

Tags: Pollywood , Ranjit Bawa , Mahira Sharma , Lehmberginni , Lehmberginni Release Date , Lehmberginni Cast , Lehmberginni Movie , Lehmberginni Movie Release Date , Lehmberginni Movie Cast , Ranjit Bawa Mahira Sharma , Ranjit Bawa Mahira Sharma Movie White Hill Studios , Ranjit Bawa Mahira Sharma , Kehre Pind Toh , Kehre Pind Toh Ranjit Bawa , Kehre Pind Toh Lyrics Ranjit Bawa , Kehre Pind Toh Song Lyrics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD