Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਨਿਗਮ ਦੀਆ ਚੋਣ ਵਿਚ ਆਮ ਆਦਮੀ ਪਾਰਟੀ ਬੜੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ : ਡਾਕਟਰ ਜਸਬੀਰ ਸਿੰਘ ਸੰਧੂ

Dr. Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 21 May 2023

Last updated on: May 21, 2023, 00:00 IST

ਨਗਰ ਨਿਗਮਾਂ ਦੀਆ ਚੋਣ ਵਿੱਚ ਆਮ ਆਦਮੀ ਪਾਰਟੀ ਬੜੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵੱਡੀ ਗਿਣਤੀ ਵਿਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਏ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦਿਆ ਸੰਬੋਧਨ ਕਰਦੇ ਹੋਏ ਕਹੇ।ਇਸ ਮੌਕੇ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੱਖ ਵੱਖ ਪਾਰਟੀਆ ਤੋਂ ਸਬੰਧ ਰੱਖਦੇ ਕਈ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

ਅੱਜ ਆਮ ਆਦਮੀ ਪਾਰਟੀ ਹਲਕਾ ਪੱਛਮੀਂ ਨੂੰ ਬਹੁਤ ਵੱਡੀ ਉਪਲਬਧੀ ਹੋਈ ਜਦੋਂ ਬੀਜੇਪੀ ਦੇ ਕੌਂਸਲਰ ਦਵਿੰਦਰ ਪਹਿਲਵਾਨ ਵਾਰਡ ਨੰਬਰ 74, ਕਾਂਗਰਸ ਤੋਂ ਸਤਿੰਦਰ ਸੱਤਾ  ਵਾਰਡ ਨੰਬਰ 73 ਤੇ ਕਾਂਗਰਸ ਵਾਰਡ ਨੰਬਰ 2 ਤੋਂ ਉ ਬੀ ਸੀ ਵਿੰਗ ਦੇ ਨਰਿੰਦਰ ਸੱਗੂ ਆਪਣੇ ਸਾਥੀਆ ਦੇ ਨਾਲ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਤੇ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹਨਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।ਇਹਨਾਂ ਤੋ ਇਲਾਵਾ ਸ਼ਾਮਿਲ ਹੋਣ ਵਾਲੀਆ ਵਿੱਚ ਮੁੱਖ ਤੌਰ ਤੇ ਗੁਰਲਾਲ ਸਿੰਘ ਸ਼ੰਮੀ, ਬਲਵਿੰਦਰ ਸਿੰਘ ਬੱਲ, ਪ੍ਰਭ ਉੱਪਲ ,ਸਤਬੀਰ ਸਿੰਘ, ਕਰਨਵੀਰ ਸਿੰਘ ਸੱਗੂ,ਬਿਕਰਮਜੀਤ ਸਿੰਘ ਸੱਗੂ,ਦਵਿੰਦਰ ਸਿੰਘ ਸੰਧੂ, ਗੌਤਮ ਅੱਗਰਵਾਲ, ਅਮਰੀਕ ਸਿੰਘ ਗਿੱਲ ਸਨ।

ਇਸ ਮੌਕੇ ਬੋਲਦਿਆਂ ਹੋਇਆ ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੌ ਪਿਛਲੇ ਇਕ ਸਾਲ ਦੇ ਵਿੱਚ ਬਦਲਾਅ ਪੰਜਾਬ ਦੀ ਜਨਤਾ ਨੂੰ ਪੇਸ਼ ਕੀਤਾ ਹੈ ਉਸ ਤੇ ਆਉਣ ਵਾਲੀ ਨਗਰ ਨਿਗਮ  ਚੋਣ ਤੇ ਲੋਕਾਂ ਨੇ ਆਮ ਆਦਮੀਂ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਾ ਹੈ।ਓਹਨਾ ਕਿਹਾ ਕਿ ਚਾਹੇ ਕਿਸਾਨੀ ਦੀ ਗੱਲ ਹੋਏ ਜਾ ਬਿਜਲੀ ਬਿੱਲ ਮਾਫ਼ ਦਾ ਕੀਤਾ ਹੋਇਆ ਵਾਦਾ ਹੋਵੇ , ਇਹ ਸਭ ਵਾਦੇ ਮਾਨਯੋਗ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੀ ਅਗਵਾਈ ਵਿੱਚ ਪੂਰੇ ਹੋ ਰਹੇ ਹਨ ਤੇ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜੀ ਹੈ।ਓਹਨਾ ਨੇ ਜਨਤਾ ਨੂੰ ਦਸਿਆ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿਚ ਸਾਰੀਆ ਗਾਰੰਟੀਆ ਨੂੰ ਪੂਰਾ ਕਰ ਲਵੇਗੀ।ਇਸ ਮੌਕੇ ਤੇ ਭਾਰੀ ਸੰਖਿਆ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸਾਹਿਬਾਨ ਤੇ ਔਹਦੇਦਾਰਾਂ ਮਜੂਦ ਸਨ।

 

Tags: Dr. Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD