Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ

Bhupinder Singh, Information And Public Relations, DIPR Punjab, Director Information and Public Relations Department Punjab

Web Admin

Web Admin

5 Dariya News

ਚੰਡੀਗੜ੍ਹ , 22 May 2023

Last updated on: May 22, 2023, 00:00 IST

2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

 

Tags: Bhupinder Singh , Information And Public Relations , DIPR Punjab , Director Information and Public Relations Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD