Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਡਾ ਇਕਬਾਲ ਕੌਰ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਾਂਸਦ ਮਨੀਸ਼ ਤਿਵਾੜੀ

Manish Tewari, Punjab Pradesh Congress Committee, Congress, Indian National Congress, Punjab Congress, Punjab,  Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

5 Dariya News

5 Dariya News

5 Dariya News

ਐਸ ਏ ਐਸ ਨਗਰ , 23 May 2023

ਹਲਕਾ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਵਲੋਂ ਅੱਜ ਪਿਛਲੇ ਮਹੀਨੇ ਅਕਾਲ ਚਲਾਣਾ ਕਰ ਗਏ ਡਾ ਇਕਬਾਲ ਕੌਰ ਦੇ ਫੇਜ਼ 2 ਸਥਿਤ ਘਰ ਪਹੁੰਚ ਕੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਗਿਆ। ਸ੍ਰ ਮਨੀਸ਼ ਤਿਵਾੜੀ ਨੇ ਇਸ ਮੌਕੇ ਡਾ ਇਕਬਾਲ ਕੌਰ ਦੇ ਪਤੀ ਸ੍ਰ ਇਕਬਾਲ ਇੰਦਰ ਸਿੰਘ, ਸਹੁਰਾ ਸਾਹਿਬ ਡਾ ਪੂਰਨ ਸਿੰਘ ਜੱਸੀ ਅਤੇ ਸੱਸ ਮਨਜੀਤ ਕੌਰ ਨੂੰ ਮਿਲ ਕੇ ਦੁਖ ਜਾਹਿਰ ਕੀਤਾ ਅਤੇ ਪਰਿਵਾਰ ਨਾਲ ਇੱਕਜੁਟਤਾ ਜਾਹਿਰ ਕੀਤੀ। ਇਸ ਮੌਕੇ  ਉਹਨਾਂ ਡਾ ਇਕਬਾਲ ਕੌਰ ਦੇ ਛੋਟੇ ਭਰਾ ਅਤੇ ਸਕਾਈ ਹਾਕ ਟਾਈਮਜ਼ ਦੇ ਸੰਪਾਦਕ ਸ੍ਰ ਭੁਪਿੰਦਰ ਸਿੰਘ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਸ੍ਰ ਕੁਲਜੀਤ ਸਿੰਘ ਬੇਦੀ, ਕਾਂਗਰਸੀ ਆਗੂ ਸ੍ਰ ਪਵਨ ਦੀਵਾਨ, ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਦਫਤਰ ਇੰਚਾਰਜ ਸ੍ਰ ਮਨਜੋਤ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰ ਜਸਪ੍ਰੀਤ ਸਿੰਘ ਗਿਲ ਅਤੇ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੀ ਹਾਜਿਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD