Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਤੁਹਾਡੇ ਦੁਆਰ- ਮਿਸ਼ਨ ਆਬਾਦ 30 ਤਹਿਤ ਪਿੰਡ ਬੱਖੂਸ਼ਾਹ ਵਿਖੇ ਲੱਗਿਆ ਆਬਾਦ ਸੁਵਿਧਾ ਕੈਂਪ

ਐਸਡੀਐਮ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

Punjab Admin, Nikas Khinchad, SDM Fazilka, Fazilka

Web Admin

Web Admin

5 Dariya News

ਫਾਜਿ਼ਲਕਾ , 24 May 2023

Last updated on: May 24, 2023, 00:00 IST

ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਬੱਖੂਸ਼ਾਹ ਵਿਖੇ ਮਿਸ਼ਨ ਆਬਾਦ 30 ਤਹਿਤ ਆਬਾਦ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਫਾਜਿ਼ਲਕਾ ਦੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ ਨੇ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਵਿਭਾਗਾਂ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਓਥੇ ਹੀ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਪਿੰਡ ਵਾਸੀਆਂ ਦੀਆਂ ਸਿ਼ਕਾਇਤਾਂ ਸੁਣਦਿਆਂ ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਆਰਓ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ। ਇਸ ਸਬੰਧੀ 15ਵੇਂ ਵਿੱਤ ਕਮਿਸ਼ਨ ਵਿਚੋਂ ਫੰਡ ਉਪਲਬੱਧ ਕਰਵਾ ਦਿੱਤੇ ਗਏ ਹਨ। 

ਇਸੇ ਤਰਾਂ ਉਨ੍ਹਾਂ ਨੇ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਪਿੰਡ ਨੂੰ ਆਊਂਦੀਆਂ ਸੜਕਾਂ ਦੀ ਨਿਸ਼ਾਨਦੇਹੀ ਕਰਵਾ ਕੇ ਨਜਾਇਜ ਕਬਜੇ ਹਟਵਾਏ ਜਾਣ ਅਤੇ ਬਰਮ ਮਜਬੂਤ ਕੀਤੇ ਜਾਣ।ਉਨ੍ਹਾਂ ਨੇ ਕਿਰਤ ਵਿਭਾਗ ਨੂੰ ਹਦਾਇਤ ਕੀਤੀ ਕਿ ਲਾਭਪਾਤਰੀ ਕਾਪੀ ਸਬੰਧੀ ਪਿੰਡ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਫਿਲਮਾਂ ਵੀ ਵਿਖਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਿੱਥੇ ਮੌਮਸੀ ਬਿਮਾਰੀਆਂ ਪ੍ਰਤੀ ਜਾਣਕਾਰੀ ਦਿੱਤੀ ਗਈ ਉਥੇ ਹੀ ਮੈਡੀਕਲ ਚੈਕਅੱਪ ਕੈਂਪ ਲਗਾ ਕੇ ਲੋਕਾਂ ਨੂੰ ਮੌਕੇ ਤੇ ਹੀ ਦਵਾਈ ਦਿੱਤੀ ਗਈ।  ਸੇਵਾ ਕੇਂਦਰ ਵੱਲੋਂ ਵੱਖ ਵੱਖ ਸੇਵਾਵਾਂ ਦੇਣ ਲਈ ਕਾਉਂਟਰ ਲਗਾਏ ਗਏ ਅਤੇ ਮੌਕੇ ਤੇ ਹੀ ਕਈ ਲੋਕਾਂ ਨੂੰ ਸਰਟੀਫਿਕੇਟ ਬਣਾ ਕੇ ਦਿੱਤੇ ਗਏ।

ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਕਮਲਜੀਤ ਸਿੰਘ, ਬੀਟੀਐਮ ਆਤਮਾ ਸ੍ਰੀ ਰਾਜਦਵਿੰਦਰ ਸਿੰਘ, ਮੱਛੀ ਅਫਸਰ ਕੌਕਮ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Punjab Admin , Nikas Khinchad , SDM Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD