Friday, 17 May 2024

 

 

ਖ਼ਾਸ ਖਬਰਾਂ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ

ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ

Education, Punjab School Education Board,  Punjab School Education Board Matriculation Results, Matriculation Results, S.A.S Nagar, Mohali, Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 May 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ।

ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਵਿਚੋਂ 650 ਅੰਕ ਹਾਸਲ ਕਰਕੇ   ਪਹਿਲਾ ਸਥਾਨ ਹਾਸਲ ਕੀਤਾ ਹੈ  ਜਦਕਿ  ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਨਵਜੋਤ ਪੁੱਤਰੀ ਵਿਜੇ ਕੁਮਾਰ ਨੇ 650ਵਿਚੋ 648 ਦੂਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੌਰਮੈਟ ਹਾਈ ਸਕੂਲ ਮੰਡਾਲੀ ਜਿਲ੍ਹਾ ਮਾਨਸਾ ਦੀ ਹਰਮਨਦੀਪ ਕੋਰ ਸਪੁੱਤਰੀ ਸੁਖਵਿੰਦਰ ਸਿੰਘ ਨੇ 650 ਵਿਚੋਂ 646 ਅੰਕ ਹਾਸਲ ਕਰਕੇ ਸੂਬੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  290796  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 281905 ਵਿਦਿਆਰਥੀ ਪਾਸ ਹੋਏ ਹਨ ਜਦਕਿ 653 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 6171 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 103 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 98.46 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 96.73 ਰਹੀ ਹੈ। ਸ਼ਹਿਰੀ ਖੇਤਰਾਂ ਵਿਚ ਪਾਸ ਫੀਸਦ 96.77 , ਪੇਂਡੂ ਖੇਤਰਾਂ ਵਿਚ 97.94 ਅਤੇ ਸਰਕਾਰੀ ਸਕੂਲਾਂ ਵਿੱਚ 97.76 ਫੀਸਦ ਅਤੇ ਗੈਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸਤ 97.00 ਫੀਸਦ ਰਹੀ ਹੈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

 

Tags: Education , Punjab School Education Board , Punjab School Education Board Matriculation Results , Matriculation Results , S.A.S Nagar , Mohali , Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD