Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਬੁੱਧਰਾਮ ਅਤੇ ਚੇਅਰਮੈਨ ਚਰਨਜੀਤ ਸਿੰਘ ਵੱਲੋਂ 12ਵੀ ਜਮਾਤ ’ਚ ਪੰਜਾਬ ਭਰ ਵਿੱਚ 10ਵਾਂ ਸਥਾਨ ਅਤੇ 10ਵੀਂ ਜਮਾਤ ਵਿੱਚੋ ਤੀਜਾ ਸਥਾਨ ਹਾਸਲ ਕਰਨ ਵਾਲੀਆ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਵੱਲੋਂ ਮੈਰਿਟ ‘ਚ ਆਉਣ ਵਾਲੀਆਂ ਵਿਦਿਆਰਥਣਾਂ ਦਾ 51 ਹਜ਼ਾਰ ਦੀ ਨਗਦ ਰਾਸ਼ੀ ਨਾਲ ਜਲਦ ਕੀਤਾ ਜਾਵੇਗਾ ਸਨਮਾਨ-ਵਿਧਾਇਕ ਬੁੱਧ ਰਾਮ

Principal Budh Ram, Mansa, AAP, Aam Aadmi Party, Aam Aadmi Party Punjab, AAP Punjab, Charanjit Singh Akkanwali

Web Admin

Web Admin

5 Dariya News

ਮਾਨਸਾ , 26 May 2023

Last updated on: May 26, 2023, 00:00 IST

ਵਿਧਾਇਕ ਬੁਢਲਾਡਾ ਪਿ੍ਰੰਸੀਪਲ ਬੁੱਧਰਾਮ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ ਨੇ ਸ.ਸ.ਸ.ਸ. ਨੰਗਲ ਕਲਾਂ ਦੀ 12ਵੀਂ ਜਮਾਤ ਵਿੱਚੋਂ ਪੰਜਾਬ ਭਰ ਵਿੱਚੋਂ 10ਵਾਂ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਹੁਸਨਜੋਤ ਕੌਰ ਨੂੰ ਅਤੇ ਦਸਵੀਂ ਜਮਾਤ ’ਚ ਤੀਜਾ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਢਾਲੀ ਦਾ ਸਕੂਲ ਵਿੱਚ ਜਾ ਕੇ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਐਮ ਐਲ ਏ ਪਿ੍ਰੰਸੀਪਲ ਬੁੱਧ ਰਾਮ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਚਰਨਜੀਤ ਸਿੰਘ ਅੱਕਾਵਾਲੀ ਨੇ ਦੋਵੇਂ ਵਿਦਿਆਰਥਣਾਂ ਦੇ ਮਾਪਿਆ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੋਵੇਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸੇ ਸੋਚ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਮਾਨਸਾ ਜ਼ਿਲ੍ਹੇ ਦੀਆ ਹੋਣਹਾਰ ਵਿਦਿਆਰਥਣਾਂ ਨੇ ਜਿੱਥੇ ਲਗਾਤਾਰ 5ਵੀਂ ਜਮਾਤ, 8ਵੀਂ ਜਮਾਤ, 10ਵੀਂ ਜਮਾਤ, ਅਤੇ 12ਵੀਂ ਜਮਾਤ ਵਿੱਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ,  ਉੱਥੇ ਹੀ ਸੂਬੇ ਦਾ ਅਤੇ ਪੂਰੇ ਭਾਰਤ ਦੇਸ਼ ਦਾ ਨਾਮ ਵੀ ਚਮਕਾਇਆ ਹੈ ।

ਵਿਧਾਇਕ  ਅਤੇ ਚੇਅਰਮੈਨ  ਨੇ ਕਿਹਾ ਪਹਿਲੀਆ ਪੁਜੀਸਨਾ ਹਾਸਲ ਕਰਨ ਵਾਲਿਆ ਵਿਦਿਆਰਥਣਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ  ਵੱਲੋ 51 ਹਜਾਰ ਦੀ ਨਗਦ ਰਾਸੀ ਨਾਲ ਜਲਦ ਸਨਮਾਨਿਤ ਕੀਤਾ ਜਾਵੇਗਾ। 

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Charanjit Singh Akkanwali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD