Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਮੀਨੀ ਪੱਧਰ 'ਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਬੱਸੀ ਗੁਲਾਮ ਹੁਸੈਨ ’ਚ 27.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 May 2023

Last updated on: May 27, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ 'ਤੇ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ।  ਉਹ ਅੱਜ ਪਿੰਡ ਬੱਸੀ ਗੁਲਾਮ ਹੁਸੈਨ ਦੇ ਸਰਕਾਰੀ ਹਾਈ ਸਕੂਲ ਵਿੱਚ ਆਯੋਜਿਤ ਸਮਾਗਮ ਵਿੱਚ ਪਿੰਡ ਦੀ ਪੰਚਾਇਤ ਨੂੰ  27.50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

 ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਰਾਸ਼ੀ ਵਿੱਚੋਂ ਸਰਕਾਰੀ ਹਾਈ ਸਕੂਲ ’ਤੇ ਡੇਢ ਲੱਖ ਰੁਪਏ, ਐਲੀਮੈਂਟਰੀ ਸਕੂਲ ’ਤੇ 1 ਲੱਖ, ਜਿੰਮ ਦਾ ਸਾਮਾਨ ਖਰੀਦਣ ਲਈ 2 ਲੱਖ, ਖੇਡ ਗਰਾਊਂਡ ’ਤੇ 3 ਲੱਖ, ਤਰਲ ਰਹਿੰਦ-ਖੂੰਹਦ ਲਈ 5 ਲੱਖ ਰੁਪਏ ਅਤੇ ਵੱਖ-ਵੱਖ ਵਿਕਾਸ ਕਾਰਜਾਂ ’ਤੇ 15 ਲੱਖ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰੇਕ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  

ਉਨ੍ਹਾਂ ਕਿਹਾ ਕਿ ਪਿੰਡ ਬੱਸੀ ਗੁਲਾਮ ਹੁਸੈਨ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਇਥੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।  ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਸਹੀ ਵਿਅਕਤੀ ਤੱਕ ਪਹੁੰਚੇ।

ਇਸ ਮੌਕੇ ਦਿ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਐਸ.ਡੀ.ਓ.  ਨਵਨੀਤ ਜਿੰਦਲ, ਐਡਵੋਕੇਟ ਅਮਰਜੋਤ ਸੈਣੀ, ਬੀ.ਡੀ.ਓ ਸੁਖਜਿੰਦਰ ਸਿੰਘ, ਪਿੰਡ ਦੇ ਸਰਪੰਚ ਠਾਕੁਰ ਨਰਵੀਰ ਸਿੰਘ ਨੰਦੀ, ਪ੍ਰਿੰਸੀਪਲ ਹਰੀਸ਼ ਸ਼ਰਮਾ, ਅਸ਼ੋਕ ਪਹਿਲਵਾਨ, ਰਾਜਨ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD