Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ

ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 145747 ਬੱਚਿਆ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ 2 ਬੂੰਦਾਂ

Dr. Kashmir Singh Sohal,  AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 28 May 2023

Last updated on: May 28, 2023, 00:00 IST

ਵਿਸ਼ਵ ਸਿਹਤ ਸੰਸਥਾ ਵੱਲੋਂ ਚਲਾਏ ਜਾ ਰਹੇ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ ਹਲਕਾ ਵਿਧਾੲਕਿ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਦਰਬਾਰ ਸਾਹਿਬ ਤਰਨਤਾਰਨ ਦੇ ਬੂਥ ਵਿਖੇ ਇੱਕ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ। ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਬੇਸ਼ੱਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ।

ਉਨਾਂ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ। ਇਸ ਮੌਕੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਇਸ ਰਾਊਂਡ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲੇ ਦਿਨ ਬੂਥ ਲਗਾ ਕੇ ਅਤੇ ਬਾਕੀ 2 ਦਿਨ ਘਰਾਂ ਵਿਚ ਜਾ ਕੇ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। 

ਉਨਾਂ ਸਮੂਹ ਸਟਾਫ ਅਤੇ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ  ਨਵ-ਜਨਮੇ ਬੱਚੇ ਤੋ ਲੈ ਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਦੀਆ ਬੂੰਦਾਂ ਤੋ ਵਂਾਝਾ ਨਹੀ ਰਹਿਣਾ ਚਾਹੀਦਾ। ਜਿਲਾ੍ਹ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ 28, 29 ਅਤੇ 30 ਮਈ ਨੂੰ ਚਲਾਏ ਜਾ ਰਹੇ ਇਸ ਪੱਲਸ ਪੋਲਿਓ ਰਾਊਂਡ ਤਹਿਤ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। 

ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਡਾ ਮਨਦੀਪ ਕੌਰ, ਡਾ ਨੀਰਜ ਲਤਾ, ਨਰਸਿੰਗ ਸਿਸਟਰ ਕੁਲਵੰਤ ਕੌਰ, ਰਾਜਬੀਰ ਕੌਰ, ਸੰਦੀਪ ਸਿੰਘ, ਹੀਰਾ ਸਿੰਘ, ਵਿਕਰਾਂਤ ਅਤੇ ਸਮੂਹ ਸਟਾਫ ਆਦੀ ਹਾਜਰ ਸਨ।

 

Tags: Dr. Kashmir Singh Sohal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD