Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਬਾਦਲ ਦੇ ਜੀ.ਐਨ.ਡੀ.ਯੂ ਦੇ ਗੈਸਟ ਹਾਊਸ ਚ ਠਹਿਰਣ ਦੀ ਜਾਂਚ ਹੋਵੇ: ਕਾਂਗਰਸ

ਬੀਰ ਦਵਿੰਦਰ ਸਿੰਘ
ਬੀਰ ਦਵਿੰਦਰ ਸਿੰਘ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਅੰਮ੍ਰਿਤਸਰ , 19 Apr 2014

Last updated on: Apr 19, 2014, 00:00 IST

ਕਾਂਗਰਸ ਨੇ ਆਦਰਸ਼ ਚੋਣ ਜਾਬਤਾ ਦਾ ਉਲੰਘਣ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈਸਟ ਹਾਊਸ 'ਚ ਚੋਣਾਂ ਸਬੰਧੀ ਮੀਟਿੰਗਾਂ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖਿਲਾਫ ਜਾਂਚ ਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਸੀਨੀਅਰ ਪਾਰਟੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਜੀ.ਐਨ.ਡੀ.ਯੂ ਦੇ ਗੈਸਟ ਹਾਊਸ 'ਚ ਰਹੇ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਫਸਰਾਂ ਸਮੇਤ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕਰਕੇ ਭਾਜਪਾ ਉਮੀਦਵਾਰ ਅਰੂਨ ਜੇਤਲੀ ਨੂੰ ਸਮਰਥਨ ਦੇਣ ਲਈ ਕਿਹਾ।ਬੀਰ ਦਵਿੰਦਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਫ ਤੌਰ 'ਤੇ ਆਦਰਸ਼ ਚੋਣ ਜਾਬਤਾ ਦੀ ਉਲੰਘਣਾ ਹੈ, ਕਿਉਂਕਿ ਸਿਆਸੀ ਟੀਚਿਆਂ ਖਾਤਿਰ ਕੋਈ ਵੀ ਸਰਕਾਰੀ ਅਦਾਰਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਤੋਂ ਇਸ ਉਲੰਘਣਾਂ ਲਈ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਬਾਰੇ ਭਾਰਤੀ ਚੋਣ ਕਮਿਸ਼ਨ ਨੂੰ ਜਾਣਕਾਰੀ ਨਾ ਦੇਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸਵਾਲ ਕੀਤਾ ਹੈ, ਜਿਹੜੇ ਇਥੋਂ ਦੇ ਰਿਟਰਨਿੰਗ ਅਫਸਰ ਹਨ।

 

Tags: Bir Devinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD