Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੋਲੀ ਹਾਰਟ ਸਕੂਲ ਲੋਹਾਰਕਾ ਰੋਡ ਵਲੋ ਗ਼ਲਤ ਢੰਗ ਨਾਲ ਪਾਰਕਿੰਗ ਕਰਨ ਤੇ ਇਲਕਾ ਨਿਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ

Dr. Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 29 May 2023

Last updated on: May 29, 2023, 00:00 IST

ਹੋਲੀ ਹਾਰਟ ਸੀਨੀਅਰ ਸਕੈਡੰਰੀ ਸਕੂਲ ਲੋਹਰਾਕਾ ਰੋਡ ਵਲੋ ਗ਼ਲਤ ਢੰਗ ਨਾਲ ਪਾਰਕਿੰਗ ਕਰਨ ਕਰਕੇ ਆ ਰਹੀਆ ਮੁਸ਼ਕਲਾਂ ਨੂੰ ਹਲਕਾ ਪੱਛਮੀਂ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੌਕੇ ਤੇ ਜਾ ਕਿ ਸੁਣਿਆ ਤੇ ਪ੍ਰਸ਼ਾਸਨ ਤੋਂ ਇਸਦੇ ਹਾਲ ਦਾ ਭਰੋਸਾ ਦਿੱਤਾ।ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੂੰ ਅੱਜ ਰਣਜੀਤ ਵਾਟਿਕਾ ਸੋਸਾਇਟੀ ਦੇ ਵਸਨੀਕਾਂ ਨੇ ਆਪਣੇ ਹਲਕੇ ਵਿੱਚ ਸੱਦਿਆ ਤੇ ਹੌਲੀ ਹਾਰਟ ਸੀਨੀਅਰ ਸੈਕੰਡਰੀ ਸਕੂਲ ਵਲੋ ਆਪਣੇ ਸਟਾਫ ਤੇ ਬਚਿਆ ਵਲੋ ਗਲੀ ਤੇ ਲੈਣਗੇ ਵਿੱਚ ਟੁ ਵਹੀਲਰ ਦੀ ਪਾਰਕਿੰਗ ਕੀਤੀ ਜਾਂਦੀ ਹੈ ਜਿਸ ਨਾਲ ਆਮ ਵਸਨੀਕਾਂ ਦਾ ਆਉਣਾ ਜਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ ਤੇ ਸਾਰਾ ਦਿਨ ਟ੍ਰੈਫਿਕ ਜਾਮ ਰਹਿੰਦਾ ਹੈ ਜਿਸ ਨਾਲ ਅਗਰ ਕਿਸੇ ਵਸਨੀਕ ਨੂੰ ਐਮਰਜੈਂਸੀ ਹੋਵੇ ਤੇ ਉਹ ਜਾਮ ਵਿੱਚ ਫੜਿਆ ਰਹਿੰਦਾ ਹੈ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਸ ਸਕੂਲ ਦੀਆ ਵੇਨਾ ਵੀ ਬਹੁਤ ਪੁਰਾਣੀਆਂ ਤੇ ਕੰਡਮ ਹਨ ਜਿਸ ਨਾਲ ਪ੍ਰਦੂਸ਼ਣ ਵੀ ਬਹੁਤ ਜੌੜਾ ਹੁੰਦਾ ਹੈ ਤੇ ਇੱਲਕਾ ਨਿਵਾਸੀ ਜੌ ਬਜ਼ੁਰਗ ਤੇ ਬਿਮਾਰ ਹਨ ਓਹਨਾ ਦਾ ਜਿਨਾ ਬਹੁਤ ਦੁੱਭਰ ਹੋ ਚੁੱਕਾ ਹੈ ਲੇਕਿਨ ਵਾਰ ਵਾਰ ਸਕੂਲ ਪਰਬੰਧਨ ਨੂੰ ਬੇਨਤੀ ਕਰਨ ਅਤੇ ਵੀ ਉਹ ਇਸਦਾ ਹਾਲ ਨਹੀਂ ਕਰ ਰਹੇ।ਮੌਕੇ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਸਾਰੀਆ ਸਮੱਸਿਆਵਾ ਨੂੰ ਖੁਦ ਦੇਖਿਆ ਤੇ ਇਹਨਾਂ ਦੇ ਹੱਲ ਕਰਨ ਦਾ ਆਸ਼ਵਾਸਨ ਦਿਤਾ।ਡਾਕਟਰ ਜਸਬੀਰ ਸਿੰਘ ਸੰਧੂ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਜਲਦ ਹੀ ਇਹਨਾਂ ਨੂੰ ਹਾਲ ਕੀਤਾ ਜਾਵੇ ਤੇ ਸਕੂਲ ਪ੍ਰਸ਼ਾਸਨ ਦੇ ਖਿਲਾਫ ਕਾਰਵਾਈ ਕੀਤੀ ਜਾਏ।ਇਸ ਮੌਕੇ ਤੇ ਇਲਾਕਾ ਨਿਵਾਸੀ ਕਰਮਲ ਸਿੰਘ ਆਜ਼ਾਦ ,ਦਲਬੀਰ ਸਿੰਘ ਬਾਜਵਾ,ਕੁਲਦੀਪ ਸਿੰਘ,ਗੁਰਮੀਤ ਸਿੰਘ,ਅਨਿਲ ਚੋਪੜਾ, ਆਦਿ ਮਜੂਦ ਸੀ।

 

Tags: Dr. Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD