Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਨ ਤੇ ਦਿੱਤੀ ਵਧਾਈ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Dr. Jasbir Singh Sandhu

5 Dariya News

5 Dariya News

5 Dariya News

ਅੰਮ੍ਰਿਤਸਰ , 31 May 2023

Last updated on: May 31, 2023, 00:00 IST

ਅੱਜ ਸਥਾਨਕ ਸਰਕਾਰਾਂ ਦੇ ਨਵਨਿਯੁਕਤ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਬਣਨ ਤੇ ਹਲਕਾ ਅੰਮ੍ਰਿਤਸਰ ਪੱਛਮੀ ਤੋ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਵਧਾਈ ਦਿੱਤੀ ਤੇ ਆਸ਼ਾ ਕੀਤੀ ਕੇ ਸਥਾਨਕ ਸਰਕਾਰ ਵਿਭਾਗ ਵਿੱਚ ਹੁਣ ਹੋਰ ਜਾਇਦਾ ਊਰਜਾ ਦੇ ਨਾਲ ਕੰਮ ਕੀਤਾ ਜਾਏਗਾ।ਸਰਦਾਰ ਬਲਕਾਰ ਸਿੰਘ ਹਲਕਾ ਕਰਤਾਰਪੁਰ ਤੋਂ ਵਿਧਾਇਕ ਨੇ ਤੇ ਅੱਜ ਦੇ ਮੰਤਰੀ ਮੰਡਲ ਦੇ ਵਿਸਤਾਰ ਵਿੱਚ ਜਿੱਥੇ ਓਹਨਾ ਨੂ ਕੈਬਿਨਟ ਮੰਤਰੀ ਵਜੋਂ ਸੋਹ ਚੁਕਾਈ ਗਈ ਓਥੇ ਓਹਨਾ ਨੂੰ ਬਹੁਤ ਮਹੱਤਵਪੂਰਨ ਸਥਾਨਕ ਸਰਕਾਰ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮਾਂ ਦੇ ਚੁਣਾਵ ਵੀ ਹੋਣ ਜਾ ਰਹੇ ਹਨ ਤੇ ਬਲਕਾਰ ਸਿੰਘ ਦਾ ਬਤੌਰ ਕੈਬਿਨਟ ਮੰਤਰੀ ਬਣਨਾ ਇਸ ਕੜੀ ਦਾ ਅਹਿਮ ਹਿੱਸਾ ਹੈ।ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਬਲਕਾਰ ਸਿੰਘ ਸਿਆਸਤ ਤੋਂ ਪਹਿਲਾ ਪੁਲਿਸ ਮਹਿਕਮੇ ਦੇ ਵਿੱਚ ਅਫਸਰ ਰਹੇ ਹਨ ਤੇ ਸਥਾਨਕ ਸਰਕਾਰ ਮਹਿਕਮੇ ਦੇ ਵਿੱਚ ਬਤੌਰ ਮੰਤਰੀ ਬਣ ਕੇ ਸ਼ਹਿਰਾ ਦੇ ਵਿੱਚ ਵਿਕਾਸ ਦੀ ਨਵੀਂ ਗਾਥਾ ਨੂੰ ਚਾਲੂ ਕਰਨਗੇ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।ਇਸ ਮੌਕੇ ਤੇ ਡਾਕਟਰ ਜਸਬੀਰ ਸਿੰਘ ਸੰਧੂ ਦੇ ਨਾਲ ਵਰਨਦੀਪ ਸਿੰਘ ਬਮਰਾ ਵੀ ਮਜੂਦ ਸੀ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Dr. Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD