Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

9 ਜੂਨ ਨੂੰ ਰਿਲੀਜ ਹੋ ਰਹੀ ਫ਼ਿਲਮ ਮੌੜ ਦੀ ਸਟਾਰਕਾਸਟ ਨੇ ਜਿਊਂਣਾ ਮੌੜ ਦੀ ਸਮਾਧ ਤੇ ਪੁਹੰਚ ਕੇ ਉਹਨਾਂ ਨੂੰ ਕੀਤਾ ਸੱਜਦਾ

Pollywood, Ammy Virk, Dev Kharoud, Vikramjeet Virk, Amrinder Gill, Jatinder Mauhar, Maurh, Maurh Release Date, Maurh Movie, Maurh Movie Release Date, Maurh Cast, Maurh Movie Cast, Rhythm Boyz Entertainment, Karaj Gill, Kuljinder Singh Sidhu, Amiek Singh Virk, Manuel Randhawa, Jatin Sethi, Maurh Lehndi Rutt De Nayak, Ammy Virk Dev Kharoud, Ammy Virk Dev Kharoud Movie, Jarnail Singh

Web Admin

Web Admin

5 Dariya News

02 Jun 2023

Last updated on: Jun 02, 2023, 00:00 IST

ਪੰਜਾਬੀ ਫ਼ਿਲਮ “ ਮੌੜ” ਦੀ ਟੀਮ ਨੇ ਫਿਲਮ ਦੀ ਰਿਲੀਜ ਤੋਂ ਪਹਿਲਾਂ  ਜਿਊਂਣਾ ਮੌੜ ਦੀ ਸਮਾਧ ‘ਤੇ ਪੁਹੰਚ ਕੇ ਉਹਨਾਂ ਨੂੰ ਸੱਜਦਾ ਕੀਤਾ ਅਤੇ ਜਿਉਂਣਾ ਮੌੜ ਦੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। 9 ਜੂਨ ਨੂੰ ਰਿਲੀਜ ਹੋ ਰਹੀ ਇਹ ਫ਼ਿਲਮ ਮੌੜ ਪੰਜਾਬ ਦੇ ਰੌਬਿਨ ਹੁੱਡ ਜਿਉਂਣਾ ਮੌੜ ਦੀ ਜ਼ਿੰਦਗੀ ‘ਤੇ ਅਧਾਇਤ ਹੈ  ਸੁਨਾਮ ਦੇ ਪਿੰਡ ਮੌੜ ਵਿਖੇ ਪੁਹੰਚੀ ਫ਼ਿਲਮ ਦੀ ਟੀਮ ਨੇ ਮੀਡੀਆ ਅਤੇ ਪਿੰਡ ਵਾਸੀਆਂ ਨਾਲ ਫ਼ਿਲਮ ਦੇ ਤਜਰਬੇ ਸਾਂਝੇ ਕੀਤੇ। 

ਇਸ ਮੌਕੇ ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਜਰਨੈਲ਼ ਸਿੰਘ, ਫ਼ਿਲਮ ਦੀ ਹੀਰੋਇਨ ਨਾਇਕਰਾ ਅਤੇ ਰਿਚਾ ਭੱਟ ਨੇ ਆਪਣੇ ਕਿਰਦਾਰਾਂ ਅਤੇ ਫ਼ਿਲਮ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਫ਼ਿਲਮ ਪੰਜਾਬੀ ਸਿਨਮਾ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ। ਇਹ ਫ਼ਿਲਮ ਪੰਜਾਬ ਦੇ ਇਸ ਰੌਬਨ ਹੁੱਡ ਦੀ ਕਹਾਣੀ ਪੂਰੀ ਦੁਨੀਆਂ ਅੱਗੇ ਰੱਖੇਂਗੀ। 

ਮੌੜ ਪਿੰਡ ਦੇ ਲੋਕਾਂ ਵਿੱਚ ਵੀ ਫ਼ਿਲਮ ਪ੍ਰਤੀ ਭਾਰੀ ਉਤਸ਼ਾਹ ਹੈ। ਉਹ ਵੀ ਆਪਣੇ ਪਿੰਡ ਦੇ ਇਸ ਨਾਇਕ ਦੀ ਕਹਾਣੀ ਵੱਡੇ ਪਰਦੇ ‘ਤੇ ਦੇਖਣ ਲਈ ਬੇਸਬਰੇ ਹਨ। ਦੱਸ ਦਈਏ ਕਿ ਜਤਿੰਦਰ ਮੌਹਰ ਦੀ ਲਿਖੀ ਅਤੇ ਡਾਇਰੈਕਟ ਕੀਤੀ ਇਸ ਫ਼ਿਲਮ ਵਿੱਚ ਐਮੀ ਵਿਰਕ ਅਤੇ ਦੇਵ ਖਰੌੜ ਦੇ ਮੁੱਖ ਭੂਮਿਕਾ ਨਿਭਾਈ ਹੈ। ਪੰਜਾਬੀ ਦੀਆਂ ਸਭ ਤੋੰ ਮਹਿੰਗੀਆਂ ਫ਼ਿਲਮਾਂ ਵਿੱਚੋਂ ਇੱਕ ਇਸ ਫਿਲਮ ਦੀ ਸੋਸ਼ਲ ਮੀਡੀਆ ਤੇ ਖ਼ੂਬ ਚਰਚਾ ਹੋ ਰਹੀ ਹੈ। ਪੰਜਾਬੀ ਇੰਡਸਟਰੀ ਦੀਆਂ ਨਜ਼ਰਾਂ ਵੀ ਇਸ ਫ਼ਿਲਮ ਤੇ ਟਿਕੀਆਂ ਹੋਈਆਂ ਹਨ।  ਇਹ ਫ਼ਿਲਮ ਪੰਜਾਬੀ ਸਿਨਮਾ ਨੂੰ ਹੋਰ ਉੱਚੇ ਮੁਕਾਮ ਤੇ ਲੈ ਕੇ ਜਾਵੇਗੀ। 

 

Tags: Pollywood , Ammy Virk , Dev Kharoud , Vikramjeet Virk , Amrinder Gill , Jatinder Mauhar , Maurh , Maurh Release Date , Maurh Movie , Maurh Movie Release Date , Maurh Cast , Maurh Movie Cast , Rhythm Boyz Entertainment , Karaj Gill , Kuljinder Singh Sidhu , Amiek Singh Virk , Manuel Randhawa , Jatin Sethi , Maurh Lehndi Rutt De Nayak , Ammy Virk Dev Kharoud , Ammy Virk Dev Kharoud Movie , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD