Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Jun 2023

Last updated on: Jun 02, 2023, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਵੱਲੋਂ ਚਾਵਲਾ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚ ਖਾਮੀਆਂ ਪਾਈਆਂ ਜਾਣ ਵਾਲੀਆਂ ਤਿੰਨ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਸਕੂਲ ਪ੍ਰਿੰਸੀਪਲਾਂ ਨੂੰ ਕਿਹ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਬੱਸਾਂ ਸਕੂਲਾਂ ਵਿੱਚ ਹੀ ਖੜ੍ਹੀਆਂ ਕੀਤੀਆਂ ਜਾਣ ਅਤੇ ਛੁੱਟੀਆਂ ਖਤਮ ਹੋਣ ਤੇ ਸਕੂਲੀ ਬੱਸਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਦਰੁਸਤ ਕਰਕੇ ਹੀ ਸੜ੍ਹਕਾਂ ਤੇ ਉਤਾਰਿਆ ਜਾਵੇ।

ਸ਼੍ਰੀ ਮਹਿਮੀ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਕਿ ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹਨਾਂ ਨੂੰ ਸਕੂਟਰੀ/ਮੋਟਰ ਸਾਈਕਲ ਜਾਂ ਫਿਰ ਬੁਲੇਟ ਤੇ ਸਕੂਲ ਨਾ ਭੇਜਿਆ ਜਾਵੇ ਅਤੇ ਨਾ ਹੀ ਆਟੋ ਰਾਹੀਂ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਬੱਚਿਆਂ ਦੇ ਮਾਪਿਆ ਇਸ ਗੱਲ ਦਾ ਧਿਆਨ ਨਹੀਂ ਦੇ ਰਹੇ ਕਿ ਸਕੂਲ ਬੱਸਾ ਓਵਰਲੋਡ ਹਨ ਜਾਂ ਨਹੀਂ, ਸਕੂਲ ਬੱਸ ਵਿੱਚ ਨਿਯਮਾਂ ਅਨੁਸਾਰ ਲੇਡੀ ਅਟੈਂਡਡੈਟ ਮੌਜੂਦ ਹੈ ਜਾਂ ਨਹੀਂ। ਸੋ ਮਾਪਿਆਂ ਨੂੰ ਵੀ ਇਸ ਗੱਲ ਵੱਲ ਧਿਆਨ ਦੇਣ ਦੀ ਜਰੂਰਤ ਹੈ। 

ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ।  ਇਸ ਮੌਕੇ ਪਰਮਿੰਦਰ ਸਿੰਘ ਏ.ਐਸ.ਆਈ ਟਰੈਫਿਕ ਪੁਲਿਸ, ਅਨਿਲ ਕੁਮਾਰ ਕਾਊਂਸਲਰ, ਹਰਬੰਸ ਸਿੰਘ ਪੀ.ਟੀ.ਆਈ. ਅਤੇ ਵਿਕਰਮ ਮਹਿੰਗੀ ਤੋਂ ਇਲਾਵਾ ਹੋਰ ਪਤਵੰਤੇ ਤੇ ਕਮੇਟੀ ਮੈਂਬਰ ਮੌਜੂਦ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD