Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਬੱਚਿਆਂ ਨੂੰ ਬਚਪਨ ’ਚ ਹੀ ਅਧਿਆਤਮ ਨਾਲ ਜੋੜੋ

ਚੰਗੇ ਵਿਵਹਾਰ ਤੇ ਸੰਸਕਾਰ ਪ੍ਰਾਪਤ ਕਰਨ ਦਾ ਮਾਧਿਅਮ ਬਾਲ ਸਮਾਗਮ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ , 02 Jun 2023

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ਼ ਦੇ ਅਸ਼ੀਰਵਾਦ ਨਾਲ ਸਥਾਨਕ 26 ਵਿਚ ਬਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਕੜੇ ਬੱਚਿਆਂ ਨੇ ਭਾਗ ਲਿਆ। ਸਮਾਗਮ ਦੀ ਅਗਵਾਈ ਸਿਕੰਦਰ ਸਿੰਘ ਜੀ ਗਿਆਨ ਪ੍ਰਚਾਰਕ ਚੰਡੀਗੜ ਨੇ ਕੀਤੀ।

ਉਨਾਂ ਬੱਚਿਆਂ ਨੂੰ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਬਚਪਨ ’ਚ ਅਧਿਆਤਮ ਨਾਲ ਜੁੜਨੇ ਨਾਲ ਬੱਚਿਆਂ ਨੂੰ ਮਾਨਸਿਕ ਸੋਚ ਨਾ ਕੇਵਲ ਤਨਾਵ ਮੁਕਤ ਹੁੰਦੀ ਹੈ, ਉਹੀ ਸਮਾਜ ਅਤੇ ਦੇਸ਼ ਹਿਤ ਵਿਚ ਕਾਰਜ ਕਰਨ ਦੀ ਸੋਚ ਨੂੰ ਪ੍ਰਬਲਤਾ ਮਿਲਦੀ ਹੈ। ਉਨਾਂ ਕਿਹਾ ਕਿ ਬੱਚਿਆਂ ਨੂੰ ਮੋਬਾਇਲ ਤੇ ਸੰਬੰਧਤ ਉਪਕਰਣਾਂ ਨਾਲ ਦੂਰ ਰਹਿ ਕੇ ਚੰਗੇ ਵਿਵਹਾਰ ਅਤੇ ਸੰਸਕਾਰ ਪ੍ਰਾਪਤ ਕਰਨ ਦਾ ਮਾਧਿਅਮ ਬਾਲ ਸਮਾਗਮ ਹੈ। 

ਉਥੇ ਆਪਸ’ ਚ ਮਿਲ ਬੈਠ ਕੇ ਏਕਤਵ ਨਾਲ ਰਹਿਣ ਅਤੇ ਕੰਮ ਕਰਨ ਦੀ ਸਮਰਥਾਵਾਂ ਨੂੰ ਵੀ ਬਾਲ ਸੰਗਤ ਨਾਲ ਵਧਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਸ ਤਰਾਂ ਚੁੱਲੇ ਵਿਚ ਜਿਨੀ ਛੋਟੀ ਲਕੜੀ ਲਗਾਈਏ, ਉਹ ਉਨੀ ਤੇਜ਼ੀ ਨਾਲ ਅੱਗ ਫੜਦੀ ਹੈ। ਇਸੇ ਤਰਾਂ ਬਚਪਨ ’ਚ ਗੁਰਮਤ ਨਾਲ ਜੁੜਨ ਵਾਲੇ ਛੋਟੇ ਮੰਨ ਗੁਰਮਤ ਦੀ ਸਮਝ ਪ੍ਰਾਪਤ ਕਰਕੇ ਗੁਰੂ ਵਚਨਾਂ ਨੂੰ ਜਨ ਜਨ ਤੱਕ ਪਹੰੁਚਾਉਂਦੇ ਹਨ। 

ਸਮਾਗਮ ਹਰ ਸਾਲ ਦੀ ਤਰਾਂ ਗਰਮੀਆਂ ਦੀ ਛੁਟੀਆਂ ’ਚ ਆਯੋਜਿਤ ਕੀਤੇ ਜਾਂਦੇ ਹਨ। ਜਿਥੇ ਬੱਚੇ ਛੁਟੀਆਂ ਵਿਚ ਇਧਰ ਉੱਧਰ ਮਸਤੀ ਕਰਕੇ ਆਪਣਾ ਸਮਾਂ ਬਤੀਤ ਕਰਦੇ ਹਨ, ਉਥੇ ਨਿਰੰਕਾਰੀ ਸਾਧ ਸੰਗਤ ਦੇ ਬੱਚੇ ਇਸ ਤਰਾਂ ਰੁਹਾਨੀਅਤ ਭਰੇ ਮਾਹੌਲ ਵਿਚ ਬਾਲ ਸਮਾਗਮ ਦੀ ਤਿਆਰੀ ਕਰਦੇ ਹਨ।

ਇਸ ਸਮਾਗਮ ਵਿਚ ਬੱਚਿਆਂ ਵਲੋਂ ਤਿਆਰ ਕੀਤੀ ਗਈਆਂ ਮਰਿਆਦਾ ਤੇ ਅਨੁਸ਼ਾਸਨ ’ਤੇ ਅਧਾਰਿਤ ਸੰਦੇਸ਼, ਸੰਪੂਰਨ ਹਰਦੇਵ ਬਾਣੀ ਆਦਿ ਵਿਸ਼ਿਆਂ ’ਤੇ ਸਿਕਟ, ਕਵੀ ਦਰਬਾਰ, ਸਮੂਹ ਗਾਇਨ ਵੀ ਕੀਤਾ ਗਿਆ। ਜਿਸ ਵਿਚ ਚੰਡੀਗੜ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ, ਜੋ ਬੱਚੇ ਬਚਪਨ ਤੋਂ ਹੀ ਅਧਿਆਤਮਿਕਤਾ ਨਾਲ ਜੁੜ ਜਾਂਦੇ ਹਨ ਉਹ ਦੇਸ਼ ਦੇ ਚੰਗੇ ਨਾਗਰਿਕ ਬਣਦੇ ਹਨ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD