Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਡਵੋਕੇਟ ਚੱਢਾ ਨੇ ਗਿਆਨੀ ਜੈਲ ਸਿੰਘ ਨਗਰ ਰੋਪੜ ਵਿਖੇ ਕਾਫੀ ਲੰਮੇ ਸਮੇਂ ਤੋਂ ਰੁੱਕੇ ਸੜਕ ਦੇ ਨਵੀਨੀਕਰਣ ਦੀ ਸ਼ੁਰੂਆਤ ਕਰਵਾਈ

ਸੜਕ 40 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਕੰਮਲ ਹੋਵੇਗੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 03 Jun 2023

Last updated on: Jun 03, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਦਿਨਾਂ ਵਿੱਚ ਸ਼ਹਿਰ ਵਿਚ ਨਵੀਂਆਂ ਸੜਕਾਂ ਬਣਾਉਣ ਅਤੇ ਬਣੀਆਂ ਸੜਕਾਂ ਦੀ ਮੁਰੰਮਤ ਕਰਨ ਲਈ ਵਿਧਾਇਕ ਚੱਢਾ ਵਲੋਂ ਰਣਨੀਤੀ ਉਲੀਕੀ ਗਈ ਸੀ। ਇਸੇ ਰਣਨੀਤੀ ਤਹਿਤ ਗਿਆਨੀ ਜੈਲ ਸਿੰਘ ਨਗਰ ਰੋਪੜ ਵਿਖੇ ਕਾਫੀ ਲੰਮੇ ਸਮੇਂ ਤੋਂ ਰੁੱਕਿਆ ਸੜਕ ਦੀ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਨਗਰ ਰੋਪੜ ਮਾਰਕਫੈੱਡ ਮਾਰਕਿਟ ਤੋਂ ਟੈਨਿਸ ਕੋਰਟ ਤੱਕ ਖ਼ਸਤਾ ਹਾਲਤ ਸੜਕ ਦੇ ਨਵੀਨੀਕਰਣ ਦੀ 40 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਕਾਫੀ ਲੰਮੇ ਸਮੇਂ ਤੋਂ ਇਹ ਮੰਗ ਰਹੀ ਸੀ ਕਿ ਗਿਆਨੀ ਜੈਲ ਸਿੰਘ ਨਗਰ ਦੀਆਂ ਸੜਕਾਂ ਦੀ ਹਾਲਤ ਬਹੁਤ ਖਸਤਾ ਹੈ, ਇਨ੍ਹਾਂ ਸੜਕਾਂ ਨੂੰ ਪਿਛਲੇ ਕਈ ਸਾਲਾਂ ਤੋਂ ਅਣਦੇਖਿਆ ਕੀਤਾ ਗਿਆ ਜਿਸ ਸਦਕਾ ਬਾਰਿਸ਼ ਦੌਰਾਨ ਲੋਕਾਂ ਨੂੰ ਇਨ੍ਹਾਂ ਟੁੱਟੀਆਂ ਸੜਕਾਂ ਕਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਆਮ ਲੋਕਾਂ ਨੂੰ ਸਹੂਲਤ ਦੇਣ ਲਈ  ਇਹ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਵਿਧਾਇਕ ਚੱਢਾ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਹਲਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਇਸ ਗੱਲ ਤੇ ਲੋਕਾਂ ਦੇ ਪੈਸੇ ਨੂੰ ਸਹੀ ਥਾਵਾਂ ਉਤੇ ਲਗਾਇਆ ਜਾਵੇਗਾ। ਐਡਵੋਕੇਟ ਚੱਢਾ ਨੇ ਕਿਹਾ ਕਿ ਇਸ ਰਣਨੀਤੀ ਤਹਿਤ ਸ਼ਹਿਰ ਵਿੱਚ ਨਵੀਆਂ ਅਤੇ ਬਣੀਆਂ ਹੋਈਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।ਇਸ ਮੌਕੇ ਐਮ. ਸੀ ਰਾਜੂ ਸਤਿਆਲ, ਸ. ਭਾਗ ਸਿੰਘ ਮਦਾਨ, ਸ਼ਿਵ ਕੁਮਾਰ ਲਾਲਪੁਰਾ, ਰਾਮ ਕੁਮਾਰ ਮੁਕਾਰੀ ਅਤੇ ਹੋਰ ਪਾਰਟੀ ਵਰਕਰ ਤੇ ਇਲਾਕ਼ਾ ਵਾਸੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD