Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ‘ਚ ਕਾਂਤਾ ਗੋਇਲ ਨੇ ਸੰਭਾਲਿਆ ਨਗਰ ਕੌਂਸਲ ਲਹਿਰਾ ਦੇ ਪ੍ਰਧਾਨ ਦਾ ਅਹੁਦਾ

ਵਿਧਾਇਕ ਬਰਿੰਦਰ ਗੋਇਲ ਵੀ ਵਿਸ਼ੇਸ਼ ਤੌਰ 'ਤੇ ਰਹੇ ਹਾਜ਼ਰ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Barinder Goyal

Web Admin

Web Admin

5 Dariya News

ਲਹਿਰਾ/ਸੰਗਰੂਰ , 05 Jun 2023

Last updated on: Jun 05, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਹਲਕਾ ਲਹਿਰਾ ਤੋਂ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਨਗਰ ਕੌਂਸਲ ਲਹਿਰਾ ਦੇ ਨਵੇਂ ਚੁਣੇ ਗਏ ਪ੍ਰਧਾਨ ਸ਼੍ਰੀਮਤੀ ਕਾਂਤਾ ਰਾਣੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰਧਾਨ ਕਾਂਤਾ ਗੋਇਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਅਤੇ ਲੋਕਾਂ ਦੇ ਅਥਾਹ ਪਿਆਰ ਸਦਕਾ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਅਤੇ ਹੋਰਨਾਂ ਕੰਮਾਂ ਮੌਕੇ ਕਿਸੇ ਤਰ੍ਹਾਂ ਦੇ ਵੀ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਹਿਰਾ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਲਹਿਰਾ ਹਲਕੇ ਦੇ ਪਿੰਡਾਂ ਵਿੱਚ ਵੀ ਨਮੂਨੇ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪੱਛੜੇ ਇਸ ਹਲਕੇ ਨੂੰ ਵਿਕਸਿਤ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਤੇ ਵੱਡੀ ਗਿਣਤੀ ‘ਚ ਹੋਰ ਪਤਵੰਤੇ ਵੀ ਹਾਜ਼ਰ ਸਨ।]

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Barinder Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD