Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Kanwaljit Singh Dhanju, District Education Officer Tarantarn, Tarantarn, World Environment Day

Web Admin

Web Admin

5 Dariya News

ਤਰਨ ਤਾਰਨ , 05 Jun 2023

Last updated on: Jun 05, 2023, 00:00 IST

ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕਵਲਜੀਤ ਸਿੰਘ ਧੰਜੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਖੁਦ ਦਫ਼ਤਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ  ਨੂਰਦੀ/ਤਰਨ ਤਾਰਨ ਪ੍ਰਾਪਰ ,ਸਰਕਾਰੀ ਐਲੀਮੈਂਟਰੀ ਸਕੂਲ ਮੱਲੀਆਂ ਵਿਖੇ ਪੌਦੇ ਲਗਾਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਤੇ ਸਮੂਹ ਸਟਾਫ਼ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਸੋਹੰ ਚੁਕਾਈ ਗਈ।

ਇਸ ਮੌਕੇ ਉਹਨਾਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। 

ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰ.ਹਰਜਿੰਦਰਪ੍ਰੀਤ ਸਿੰਘ, ਦੋਹਾਂ ਬਲਾਕ ਦਫ਼ਤਰ ਦਾ ਸਮੁੱਚਾ ਸਟਾਫ਼, ਬਲਾਕ ਦੇ ਐਚ ਟੀ. ਸ੍ਰ ਗੁਰਮੀਤ ਸਿੰਘ ਜ਼ਿਲਾ ਨੋਡਲ ਅਫ਼ਸਰ (ਈਬੀਐਸਬੀ) ਤਰਨ ਤਾਰਨ ਹਾਜ਼ਰ ਸਨ।

 

Tags: Kanwaljit Singh Dhanju , District Education Officer Tarantarn , Tarantarn , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD