Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ 'ਚ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਿੰਨੀ ਸਕੱਤਰੇਤ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

Punjab Admin, Sandeep Kumar, Additional Deputy Commissioner Ludhiana, Ludhiana, World Environment Day

Web Admin

Web Admin

5 Dariya News

ਲੁਧਿਆਣਾ , 05 Jun 2023

Last updated on: Jun 05, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਗਰੀਨ ਬੈਲਟ ਏਰੀਏ ਵਿੱਚ ਬੂਟੇ ਲਗਾਏ ਅਤੇ ਨੌਜਵਾਨਾਂ ਨੂੰ ਬੂਟੇ ਲਗਾਉਂਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ। 

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਐਡਮਿਨ ਅਤੇ ਲੀਗਲ ਸ੍ਰੀ ਅਮਿਤ ਧਵਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਕਾਰਪੋਰੇਟ ਵਾਤਾਵਰਣ ਜਿੰਮੇਵਾਰੀ ਅਤੇ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਲੁਧਿਆਣਾ ਨੂੰ ਹਰਿਆ ਭਰਿਆ ਰੱਖਣ ਵਿੱਚ ਯੋਗਦਾਨ ਪਾਇਆ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਵਰਧਮਾਨ ਸਪੈਸ਼ਲ ਸਟੀਲ ਦੇ ਵਾਈਸ ਚੇਅਰਮੈਨ ਸ੍ਰੀ ਸਚਿਤ ਜੈਨ, ਐਚ.ਆਰ. ਪ੍ਰੈਜੀਡੈਂਟ ਸ੍ਰੀ ਮਨੁਜ ਮਹਿਤਾ, ਈ.ਡੀ. ਆਰ ਕੇ ਰੇਵਾੜੀ ਦੀ ਇਸ ਪਹਿਲਕਦਮੀ ਦਾ ਵਿਸ਼ੇਸ਼  ਤੌਰ 'ਤੇ ਧੰਨਵਾਦ ਕੀਤਾ। ਸਹਾਇਕ ਪ੍ਰੋਜੈਕਟ ਅਫਸਰ (ਨਿਗਰਾਨ) ਸ. ਅਵਤਾਰ ਸਿੰਘ, ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੋਂ ਸੰਨੀ ਦੇ ਨਾਲ ਕਰਨ ਸੋਨੀ, ਆਰੁਸ਼ ਮਾਸਕੀ, ਅਮਰਿੰਦਰ ਅਤੇ ਗ੍ਰੀਨ ਲੈਂਡਸਕੇਪਰ ਤੋਂ ਅਭੀ ਜੋਕਿ ਹਰਿਆਲੀ ਪਹਿਲ ਲਈ ਦਿਨ ਰਾਤ ਕੰਮ ਕਰ ਰਹੇ ਹਨ, ਵੀ ਮੌਜੂਦ ਸਨ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਬਚਣ ਲਈ 225 ਕੱਪੜੇ ਦੇ ਬੈਗ ਵੀ ਵੰਡੇ ਜੋ ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਦੁਆਰਾ ਬਣਾਏ ਗਏ ਸਨ।

 

Tags: Punjab Admin , Sandeep Kumar , Additional Deputy Commissioner Ludhiana , Ludhiana , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD