Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Jun 2023

Last updated on: Jun 06, 2023, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ। 

ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ   ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ  ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। 

ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD