Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਵਿੰਦਰ ਸਿੰਘ ਬਾਜਵਾ ਬਣੇ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ

Balwinder Singh Bajwa, Punjab Government Driver & Technical Employes Union, Malerkotla

Web Admin

Web Admin

5 Dariya News

ਮਲੇਰਕੋਟਲਾ , 06 Jun 2023

Last updated on: Jun 06, 2023, 00:00 IST

ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਯੂਨੀਅਨ ਪੰਜਾਬ ਦੀ ਇਕ ਅਤਿ ਜ਼ਰੂਰੀ ਮੀਟਿੰਗ ਮਲੇਰਕੋਟਲਾ ਕਲੱਬ, ਮਲੇਰਕੋਟਲਾ ਵਿਖੇ ਕੁਲਵੰਤ ਸਿੰਘ ਚੈਅਰਮੈਨ ਅਤੇ ਨਿਰਮਲ ਸਿੰਘ ਗਰੇਵਾਲ ਸ੍ਰਰਪਰਸਤ ਵਲੋਂ ਰੱਖੀ ਗਈ। ਇਹ ਮੀਟਿੰਗ ਸੂਬਾ ਪ੍ਰਧਾਨ ਸ਼੍ਰੀ ਜਰਨੈਲ ਸਿੰਘ ਨਥਾਣਾ ਜੀ ਦੇ ਮਿਤੀ 30-6-2023 ਨੂੰ ਸੇਵਾ ਮੁਕਤ ਹੋਨ ਕਾਰਣ ਉਨ੍ਹਾਂ ਦੀ ਜਗ੍ਹਾ ਤੇ ਨਵਾਂ ਪ੍ਧਾਨ ਦੀ ਚੋਣ ਕਰਨ ਲਈ ਰੱਖੀ ਗਈ ਸੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਧਾਨ/ਜਰਨਲ ਸੱਕਤਰ ਅਤੇ ਆਏ ਮੈਂਬਰ ਸਾਮਲ ਹੋਏ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ  ਸ਼੍ਰੀ ਲਖਵਿੰਦਰ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸ਼੍ਰੀ ਪੇ੍ਮਜੀਤ ਸਿੰਘ ਬੁੱਟਰ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਬਰਾਂ ਵਲੋਂ ਸਰਬਸੰਮਤੀ ਨਾਲ ਸੇਵਾ ਮੁਕਤ ਹੋ ਰਹੇ ਪ੍ਰਧਾਨ ਦੀ ਥਾਂ ਉੱਤੇ ਸ੍ ਬਲਵਿੰਦਰ ਸਿੰਘ ਬਾਜਵਾ ਪਟਿਆਲਾ ਨੂੰ ਸੂਬਾ ਪ੍ਧਾਨ ਚੁਣਿਆ ਗਿਆ ਅਤੇ ਮੌਜੂਦਾ ਇਹ ਸੁਬਾ ਪ੍ਧਾਨ ਸ਼੍ਰੀ ਜਰਨੈਲ ਸਿੰਘ ਦੀ 30-6-2023 ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਪੰਜਾਬ ਗੋਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ ਯੂਨੀਅਨ ਪੰਜਾਬ ਦਾ ਕੰਮ ਅਹੁੱਦਾ ਅਤੇ ਕੰਮ ਕਾਰ ਸੰਭਾਲਣਗੇ।

 

Tags: Balwinder Singh Bajwa , Punjab Government Driver & Technical Employes Union , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD