Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਭੋਜਨ ਸੁਰੱਖਿਆ ਦਿਵਸ 'ਤੇ ਮਿਲੇਟ ਵਿਸ਼ੇ ’ਤੇ ਵਰਕਸ਼ਾਪ

ਨੌਜਵਾਨ ਉੱਦਮੀਆਂ ਵੱਲੋਂ ਮਿਲੇਟ ਆਧਾਰਿਤ ਮਠਿਆਈ, ਬਿਸਕੁਟ ਤੇ ਹੋਰ ਪਕਵਾਨ ਪ੍ਰਦਰਸ਼ਿਤ

Health, Dr. Raman Sharma, Civil Surgeon Jalandhar, Jalandhar, World Food Safety Day

Web Admin

Web Admin

5 Dariya News

ਜਲੰਧਰ , 07 Jun 2023

Last updated on: Jun 07, 2023, 00:00 IST

ਜ਼ਿਲ੍ਹਾ ਫੂਡ ਸੇਫਟੀ ਟੀਮ ਵੱਲੋਂ ਬੁੱਧਵਾਰ ਨੂੰ ਵਿਸ਼ਵ ਭੋਜਨ ਸੁਰੱਖਿਆ ਦਿਵਸ ਮੌਕੇ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਉਦਯੋਗਪਤੀ ਸ਼੍ਰੇਆ ਮੈਣੀ ਦੇ ਸਹਿਯੋਗ ਨਾਲ ਮਿਲੇਟ ਵਿਸ਼ੇ ’ਤੇ ਆਧਾਰਿਤ ਵਰਕਸ਼ਾਪ ਲਗਾਈ ਗਈ, ਜਿਸ ਦੌਰਾਨ ਮਿਲੇਟ ਨੂੰ ਖੁਰਾਕ ਵਿੱਚ ਸ਼ਾਮਿਲ ਕਰਨ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਵਰਕਸ਼ਾਪ ਵਿੱਚ ਸ਼੍ਰੇਆ ਮੈਣੀ ਵੱਲੋਂ ਮਿਲੇਟ 'ਤੇ ਆਧਾਰਿਤ ਵੱਖ-ਵੱਖ ਕਿਸਮਾਂ ਦੇ ਬਿਨਾਂ ਖੰਡ, ਆਟਾ, ਮੈਦਾ ਜਾਂ ਹੋਰ ਪ੍ਰਜ਼ਰਵੇਟਿਵ ਦੇ ਪਕਵਾਨਾਂ ਦਾ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਨੂੰ ਮਿਲੇਟ ਦੇ ਸਿਹਤ ਸਬੰਧੀ ਲਾਭਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਕਿਸਮਾਂ ਦੇ ਮਿਲੇਟ ਆਧਾਰਿਤ ਬਿਸਕੁਟ ਵੀ ਡਿਸਪਲੇ 'ਤੇ ਮੌਜੂਦ ਸਨ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੀਮਾ ਜੰਮੂ ਨੇ ਦੱਸਿਆ ਕਿ ਸ਼੍ਰੇਆ ਮੈਣੀ ਇਸ ਸਾਲ ਅੰਮ੍ਰਿਤਸਰ ਵਿਖੇ (ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ) ਕਰਵਾਏ ਗਏ ਜੀ-20 ਸੰਮੇਲਨ ਦਾ ਹਿੱਸਾ ਵੀ ਸਨ, ਜਿੱਥੇ ਉਨ੍ਹਾਂ ਵੱਲੋਂ ਵਿਦੇਸ਼ੀ ਡੈਲੀਗੇਟਾਂ ਸਾਹਮਣੇ ਆਪਣੇ ਮਿਲੇਟ ਆਧਾਰਿਤ ਵੱਖ-ਵੱਖ ਪਕਵਾਨਾਂ ਦਾ ਪ੍ਰਦਰਸ਼ਨ ਕੀਤਾ ਗਿਆ।

 

Tags: Health , Dr. Raman Sharma , Civil Surgeon Jalandhar , Jalandhar , World Food Safety Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD