Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ

Punjab Admin, Additional Deputy Commissioner Khanna, Khanna

Web Admin

Web Admin

5 Dariya News

ਲੁਧਿਆਣਾ , 09 Jun 2023

ਨੈਸ਼ਨਰ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਵਲੋਂ ਪ੍ਰਾਪਤ ਪੱਤਰ 'ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤੇ ਕਾਰਵਾਈ ਕਰਦੇ ਹੋਏ ਜਿਲ੍ਹੇ ਵਿੱਚ1 ਜੂਨ, 2023 ਤੋਂ 30 ਜੂਨ, 2023 ਤੱਕ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਜਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਅੱਜ ਵੱਖ-ਵੱਖ ਇਲਾਕਿਆਂ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ ਜਿਸ ਵਿੱਚ ਟੀਮ ਨੰ: 2 ਵੱਲੋ ਦੁੱਗਰੀ, ਮਾਣਕਵਾਲ, ਧਾਂਦਰਾ ਰੋਡ ਅਤੇ ਆਸ-ਪਾਸ ਦੇ ਇਲਾਕੇ, ਟੀਮ ਨੰ: 3 ਵੱਲੋ ਡੀ.ਸੀ. ਕੰਪਲੈਕਸ ਦੀਆਂ ਦੁਕਾਨਾਂ, ਕੋਰਟ ਕੰਪਲੈਕਸ ਅਤੇ ਸੀ.ਪੀ. ਆਫਿਸ ਅਤੇ ਆਸ-ਪਾਸ ਦੇ ਇਲਾਕੇ, ਟੀਮ ਨੰ: 4 ਵੱਲੋ ਦਸ਼ਮੇਸ਼ ਨਗਰ, ਜੈਮਲ ਰੋਡ ਅਤੇ ਆਸ-ਪਾਸ ਦੇ ਇਲਾਕੇ ਅਤੇ ਟੀਮ ਨੰ: 5 ਪਾਇਲ ਦਾ ਮੇਨ ਬਾਜਾਰ, ਜਸ਼ਨ ਢਾਬਾ ਅਤੇ ਆਸ ਪਾਸ ਦੇ ਇਲਾਕੇ ਸ਼ਾਮਲ ਸਨ।

ਟੀਮਾਂ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ),  ਸ਼੍ਰੀ ਦੀਪਕ ਕੁਮਾਰ (ਲੀਗਲ ਕਮ ਪ੍ਰੋਬੇਸ਼ਨ ਅਫਸਰ), ਸ਼੍ਰੀਮਤੀ ਰੀਤੂ ਸੂਦ (ਆਊਟਰੀਚ ਵਰਕਰ), ਮਿਸ ਮਨਜੋਤ ਕੌਰ (ਅਕਾਊਟਂੈਟ), ਦਫਤਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਵਿਨੋਦ ਕੁਮਾਰ (ਲੇਬਰ ਇੰਸਪੈਕਟਰ), ਕਰਨੈਲ ਸਿੰਘ (ਸਿੱਖਿਆ ਵਿਭਾਗ), ਇੰਦਰਜੀਤ ਸਿੰਘ (ਚਾਈਲਡ ਲਾਈਨ), ਸ਼੍ਰੀ ਅਰੁਣ ਕੁਮਾਰ (ਲੇਬਰ ਇੰਸਪੈਕਟਰ), ਸ਼੍ਰੀ ਨਰੇਸ਼ ਗਰਗ (ਲੇਬਰ ਵਿਭਾਗ), ਸ਼੍ਰੀ ਹਰਮਿੰਦਰ ਰੋਮੀ (ਸਿੱਖਿਆ ਵਿਭਾਗ) ,ਰਾਮ ਲਾਲ (ਲੇਬਰ ਇੰਸਪੈਕਟਰ), ਕਰਨੈਲ ਸਿੰਘ (ਸਿੱਖਿਆ ਵਿਭਾਗ) ਅਤੇ ਰਮਨਦੀਪ ਸਰਮਾ (ਲੇਬਰ ਇੰਸਪੈਕਟਰ) ਅਤੇ ਹੋਰ ਮੈਂਬਰ ਵੀ ਸ਼ਾਮਲ ਸਨ ।

 

Tags: Punjab Admin , Additional Deputy Commissioner Khanna , Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD