Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ

ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 10 Jun 2023

Last updated on: Jun 10, 2023, 00:00 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ  ਵਿੱਚ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮਿਹਨਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ । 

ਉਨ੍ਹਾਂ  ਕਿਹਾ ਕਿ ਇਹ ਰੈੱਡ ਕਰਾਸ ਸੰਸਥਾ ਲਈ ਪੈਸੇ ਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ  ਰੈੱਡ ਕਰਾਸ ਸੁਸਾਇਟੀ ਸ੍ਰੀ ਮਨਦੀਪ ਮੌਂਗਾ ਜ਼ਿਲ੍ਹਾ ਸ਼ਾਖਾ  ਫ਼ਰੀਦਕੋਟ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। 

ਇਸ ਮੌਕੇ ਸ. ਸੰਧਵਾਂ  ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਫਲਾਵਰ  ਪੋਟ, ਫਾਈਲ ਕਵਰ, ਚਾਕ, ਮੋਮਬੱਤੀਆਂ, ਸਿਲਾਈ ਕਢਾਈ ਦਾ ਸਮਾਨ ਅਤੇ ਖਾਣ ਪੀਣ ਦਾ ਸਮਾਨ ਦੇਖ ਕੇ ਕਾਫੀ ਪ੍ਰਭਾਵਿਤ ਹੋਏ ਅਤੇ ਹੋਰ ਮਿਹਨਤ ਕਰਨ ਲਈ ਕਿਹਾ। ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸੰਗੀਤਕ ਅਤੇ ਡਾਂਸ ਦੀ ਪੇਸ਼ਕਾਰੀ ਵੀ ਕੀਤੀ ਗਈ। 

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿਲਵਾਂ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਟੂ ਸਪੀਕਰ,ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗੁਰਭੇਜ ਸਿੰਘ ਖੋਸਾ, ਡਾ. ਰਾਜਪਾਲ, ਰਵੀ ਬੁਗਰਾ, ਦੀਪਕ ਮੌਂਗਾ, ਸਿਮਰਨ, ਯਾਦਵਿੰਦਰ ਸਿੰਘ, ਸ.ਰਮਨਦੀਪ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ.ਅਮਨਦੀਪ ਸਿੰਘ ਪੀ.ਏ ਟੂ ਸਪੀਕਰ,ਸ. ਜਸਵੀਰ ਸਿੰਘ ,ਡਾ.ਰਾਜਪਾਲ ਸਿੰਘ ਢੁੱਡੀ ਅਤੇ ਰੈੱਡ ਕਰਾਸ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD