Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੱਸ (10) ਕੈਡਿਟ ਭਾਰਤੀ ਫੋਜ ਵਿੱਚ ਹੋਏ ਸ਼ਾਮਿਲ

Military, General Manoj Pande, Maharaja Ranjit Singh Armed Forces Preparatory Institute, Indian Military Academy, Passing Out Parade

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Jun 2023

Last updated on: Jun 10, 2023, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਈ ਅੱਜ ਦਾ ਇੱਕ ਹੋਰ ਸੁਨਿਹਰੀ ਦਿਨ ਸੀ, ਜਦੋਂ ਇੰਸਟੀਚਿਊਟ ਦੇ 10 ਕੈਡਿਟਾਂ ਨੂੰ ਦੇਹਰਾਦੂਨ ਵਿਖੇ ਇੰਡੀਅਨ ਮਿਲਟਰੀ ਅਕੈਡਮੀ ਦੀ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਵਿੱਚ ਅਫਸਰ ਵੱਜੋ ਨਿਯੁਕਤ ਕੀਤਾ ਗਿਆ ਹੈ। 

ਪਰੇਡ ਦਾ ਨਿਰੀਖਣ ਜਨਰਲ ਮਨੋਜ ਪਾਂਡੇ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਏ.ਡੀ.ਸੀ., ਸੈਨਾ ਮੁਖੀ ਨੇ ਕੀਤਾ। ਪੰਜਾਬ ਸਰਕਾਰ ਵੱਲੋਂ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ, ਪਿਛਲੇ 11 ਸਾਲਾਂ ਤੋਂ ਭਾਰਤੀ ਰੱਖਿਆ ਸੇਵਾਵਾਂ ਲਈ ਲਗਾਤਾਰ ਅਧਿਕਾਰੀ ਪੈਦਾ ਕਰ ਰਹੀ ਹੈ। 

ਇਹ ਸੰਸਥਾ 52% ਤੋਂ ਵੱਧ ਦੀ ਸਫਲਤਾ ਦਰ ਦੇ ਨਾਲ ਦੇਸ਼ ਵਿੱਚ ਆਪਣੀ ਕਿਸਮ ਵਿੱਚ ਸਭ ਤੋਂ ਸਫਲ ਹੈ। ਸ਼ਨੀਵਾਰ ਨੂੰ 10 ਕਮਿਸ਼ਨਡ ਹੋਣ ਦੇ ਨਾਲ, ਇੰਸਟੀਚਿਊਟ ਨੇ ਆਪਣੇ 136 ਸਾਬਕਾ ਵਿਦਿਆਰਥੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਅਫਸਰਾਂ ਵਜੋਂ ਨਿਯੁਕਤ ਕੀਤਾ ਹੈ।

ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ, ਜੋ ਕਿ ਆਪਣੇ ਕੈਡਿਟਾਂ ਨੂੰ ਅਫਸਰ ਬਣਦੇ ਦੇਖਣ ਲਈ ਮੌਜੂਦ ਸਨ, ਉਹਨਾਂ ਨੇ ਕੈਡਿਟਾਂ ਨੂੰ ਅਫਸਰ ਬਣਨ ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਸੱਚੇ ਪ੍ਰਤੀਨਿਧ ਬਣਨ ਦਾ ਸੱਦਾ ਦਿੱਤਾ। 

ਉਹਨਾਂ ਨੇ ਉਹਨਾਂ ਨੂੰ ਪੰਜਾਬ ਰਾਜ ਦੇ ਚੰਗੇ ਪੁੱਤਰਾਂ ਵਜੋਂ ਦੇਸ਼ ਦਾ ਮਾਣ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ।

 

Tags: Military , General Manoj Pande , Maharaja Ranjit Singh Armed Forces Preparatory Institute , Indian Military Academy , Passing Out Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD