Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਹੀ ਦੇਸ਼ ਅਤੇ ਸਮਾਜ ਨੂੰ ਤਰੱਕੀ ਦੇ ਰਾਹ 'ਤੇ ਲੈ ਜਾ ਸਕਦੀ ਹੈ- ਸੰਸਦ ਮੈਂਬਰ ਮਨੀਸ਼ ਤਿਵਾੜੀ

ਪਿੰਡਾਂ ਖਮੈਂਚੋਂ ਤੇ ਭੂਤ ਵਿੱਚ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕੀਤਾ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਬੰਗਾ , 10 Jun 2023

Last updated on: Jun 10, 2023, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਦੇਸ਼ ਅਤੇ ਸਮਾਜ ਨੂੰ ਤਰੱਕੀ ਦੀ ਰਾਹ 'ਤੇ ਸਿਰਫ਼ ਕਾਂਗਰਸ ਪਾਰਟੀ ਹੀ ਲਿਜਾ ਸਕਦੀ ਹੈ |  ਉਹ ਬੰਗਾ ਵਿਧਾਨ ਸਭਾ ਹਲਕੇ ਦੇ ਪਿੰਡ ਖ਼ਮੈਂਚੋਂ ਅਤੇ ਭੂਤ ਵਿਖੇ ਆਯੋਜਿਤ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।  ਇਸ ਦਿਸ਼ਾ ਵਿੱਚ, ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਸੂਬੇ ਅਤੇ ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਲਿਆਂਦੇ ਸਨ।  

ਇਸ ਤੋਂ ਇਲਾਵਾ, ਉਨ੍ਹਾਂ ਨੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੋਵਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਜਿੱਥੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਹਰਪ੍ਰੀਤ ਕੈਂਥ, ਦਰਵਜੀਤ ਸਿੰਘ ਪੁੰਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਕੁਲਵਰਨ ਸਿੰਘ ਬਲਾਕ ਕਾਂਗਰਸ ਪ੍ਰਧਾਨ, ਬਲਵੀਰ ਸਿੰਘ, ਦਵਿੰਦਰ ਕੁਮਾਰ ਸਰਪੰਚ, ਹਰਬਿਲਾਸ ਪੂਰਬੀ ਸਰਪੰਚ, ਜਸਪਾਲ ਕੌਰ ਸਰਪੰਚ, ਮਲਕੀਅਤ ਸਿੰਘ ਪੰਚ, ਹਰਬੰਸ ਰਾਏ, ਰਿੰਕੂ, ਓਂਕਾਰ ਸਿੰਘ, ਰਘਵੀਰ ਸਿੰਘ ਨੰਬਰਦਾਰ, ਸਾਗਰ ਪੰਚ, ਰਾਮ ਲਾਲ, ਸੁੱਚਾ ਸਿੰਘ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD