Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਮਾਨਸਾ , 10 Jun 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2.30 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਇਸ ਇਜਲਾਸ ਵਿਚ ਸਰਕਾਰ ਪੰਜਾਬ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਈ ਮਹੱਤਵਪੂਰਨ ਬਿੱਲ ਸਦਨ ਵਿਚ ਪੇਸ਼ ਕਰੇਗੀ। 

ਭਗਵੰਤ ਮਾਨ ਨੇ ਦੱਸਿਆ ਕਿ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਛੇਤੀ ਹੀ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਕਰੇਗੀ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD