Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ: 37 'ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 12 Jun 2023

Last updated on: Jun 12, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 37 ਵਿੱਚ 44 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਰਾ ਹਲਵਾਈ ਵਾਲੀ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ.ਵਿਧਾਇਕ ਛੀਨਾ ਵਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਵਿੱਚ ਜਿੱਥੇ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ 'ਤੇ ਜਾਰੀ ਹਨ ਉੱਥੇ ਹੀ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਵੱਖ-ਵੱਖ ਮੁਹਿੰਮਾਂ ਅਤੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ।

ਲੋਕਾਂ ਵੱਲੋਂ ਵੀ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕਾਰਜ਼ਾ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਪ੍ਰਧਾਨ ਲੱਖਵਿੰਦਰ ਜੋੜਾ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਵਾਰਡ ਨੰਬਰ-40 ਤੋਂ ਪ੍ਰਧਾਨ ਦਰਸ਼ਨ ਢੋਲਣ, ਲੱਖਵੀਰ ਸਿੰਘ, ਡਾ. ਰਣਜੀਤ ਗਰੇਵਾਲ ਤੇ ਅਮਰਜੀਤ ਸਿੰਘ ਅਤੇ ਮੁਹੱਲਾ ਨਿਵਾਸੀ ਵੀ ਮੌਜੂਦ ਸਨ। 

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD