Friday, 17 May 2024

 

 

ਖ਼ਾਸ ਖਬਰਾਂ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ

 

ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ- ਵਿਧਾਇਕ ਸ਼ੈਰੀ ਕਲਸੀ

ਮੀਡੀਆਂ ਪਾਵਰ ਕਲੱਬ ਬਟਾਲਾ ਵੱਲੋਂ 20 ਮਰੀਜਾਂ ਨੂੰ 6 ਮਹੀਨੇ ਤੱਕ ਲਿਆ ਗੋਦ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 15 Jun 2023

ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਸੂਬਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿਖੇ 20 ਟੀ.ਬੀ ਦੇ ਮਰੀਜਾਂ ਨੂੰ ਖੁਰਾਕ ਕਿੱਟਾਂ ਦਿੱਤੀਆ ਗਈਆ। ਪੰਜਾਬ ਵਿੱਚੋਂ ਸਭ ਤੋਂ ਪਹਿਲਾ ਬਟਾਲਾ ਵਿਖੇ ਪੱਤਰਕਾਰ ਸਾਥੀਆਂ ਵੱਲੋਂ  ਮੀਡੀਆਂ ਪਾਵਰ ਕਲੱਬ ਬਟਾਲਾ ਦੀ ਸੰਸਥਾ ਵੱਜੋਂ 20 ਮਰੀਜਾਂ ਨੂੰ  6 ਮਹੀਨੇ ਤੱਕ ਗੋਂਦ ਲਿਆ ਗਿਆ ਅਤੇ ਉਨ੍ਹਾਂ  ਦੀ ਦਵਾਈਆਂ ਅਤੇ ਖੁਰਾਕ ਦੀ ਜਿੰਮੇਵਾਰੀ ਲਈ ਗਈ।

ਇਸ ਮੌਕੇ  ਪੱਤਰਕਾਰਾਂ ਨਾਲ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀ.ਬੀ ਦੇ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਿਹੀਆਂ ਹਨ, ਉੱਥੇ ਅੱਜ  ਮੀਡੀਆਂ ਪਾਵਰ ਕਲੱਬ   ਬਟਾਲਾ 20 ਮਰੀਜਾਂ ਨੂੰ 6 ਮਹੀਨੇ ਤੱਕ ਉਨ੍ਹਾਂ ਦੀ  ਖੁਰਾਕ ਅਤੇ ਦੇਖ-ਰੇਖ ਇਸ ਕਲੱਬ ਵੱਲੋਂ ਕੀਤੀ ਜਾਵੇਗੀ ਅਤੇ ਹਰ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਖੁਰਾਕ ਦੀਆਂ ਕਿੱਟਾਂ ਦਿੱਤੀਆਂ  ਜਾਏ ਕਰਨ ਗਈਆਂ ।

ਉਨ੍ਹਾਂ ਕਿਹਾ ਕਿ ਪੱਤਰਕਾਰ ਸਾਥੀਆਂ ਵੱਲੋਂ ਕੀਤਾ ਗਿਆ ਇਹ ਵਿਸ਼ੇਸ਼ ਉਪਰਾਲਾ ਸਲਾਘਾਯੋਗ ਹੈ। ਉਨ੍ਹਾਂ ਕਿਹਾ ਇਸ ਸੰਸਥਾ ਵਿੱਚ ਕੋਈ ਵੀ ਅਹੁਦੇਦਾਰ ਨਹੀ ਹੈ ਅਤੇ ਕਮੇਟੀਆਂ ਗਠਿਤ ਕੀਤੀਆਂ ਗਈ ਹਨ ਜੋ ਇਸ ਕੰਮ ਨੂੰ ਨੇਪਰੇ ਚਾੜਨਗੀਆਂ ਅਤੇ ਸਾਰਾ ਕੰਮ ਕਲੱਬ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।

ਡਾ. ਰਵਿੰਦਰ ਸਿੰਘ ਐਸ.ਐਮ.ਓ. ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਟੀ.ਬੀ. ਦੇ ਮਰੀਜਾਂ ਨੂੰ ਮੁਫਤ ਦਵਾਈਆਂ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆਂ ਕਰਵਾ ਰਹੀ ਹੈ। ਉਨ੍ਹਾਂ ਕਿਹਾ   ਮੀਡੀਆਂ ਪਾਵਰ ਕਲੱਬ ਵੱਲੋਂ ਕੀਤੀ ਗਈ ਪਹਿਲਕਦਮੀ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਟੀ.ਬੀ ਦੀ ਬਿਮਾਰੀ ਨਾਲ ਜੂਝ ਰਹੇ ਮਰੀਜਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਇਸ ਮੌਕੇ ਨਾਇਬ ਤਹਿਸੀਲਦਾਰ ਸ. ਲਖਵਿੰਦਰ ਸਿੰਘ,  ਐਮ.ਐਮ.ਓ. ਭੁੱਲਰ ਵਿਕਰਮਜੀਤ ਸਿੰਘ, ਰਾਜੇਸ਼ ਤੁਲੀ, ਅਜੇ ਕੁਮਾਰ, ਡਾ. ਲਲਿਤ ਮੋਹਨ, ਤਰਸੇਮ ਸਿੰਘ ਹੈਲਥ ਇੰਸਪੈਕਟਰ, ਵਰਿੰਦਰ ਸਿੰਘ ਸਿੰਘ, ਸਤਨਾਮ ਸਿੰਘ, ਮਾਨਿਕ ਮਹਿਤਾ ਅਤੇ ਪੱਤਰਕਾਰ ਸਾਥੀ ਆਦਿ ਹਾਜਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD