Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹੇ ਤਾਂ ਹੋ ਸਕਦਾ ਮਲੇਰੀਆ -ਸਿਵਲ ਸਰਜਨ ਡਾ ਹਿਤਿੰਦਰ ਕੌਰ

ਘਰਾਂ ਦੇ ਨੇੜੇ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਐਨਾਫਲੀਜ਼ ਮਾਦਾ ਮੱਛਰ

Health, Hitinder Kaur, Civil Surgeon Ludhiana, Ludhiana

Web Admin

Web Admin

5 Dariya News

ਲੁਧਿਆਣਾ , 15 Jun 2023

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋ ਜੂਨ ਮਹੀਨਾ ਐਂਟੀ ਮਲੇਰੀਆ ਮਹੀਨੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਲੇਰੀਆ ਐਟੀ ਮਹੀਨਾ ਜਿਲ੍ਹੇ ਭਰ ਮਨਾਇਆ ਜਾ ਰਿਹਾ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਫੀਵਰ ਸਰਵੇ ਕਰ ਰਹੀਆਂ ਹਨ ਅਤੇ ਮਲੇਰੀਆ ਦੇ ਬਚਾਅ ਸਬੰਧੀ ਮਾਸ ਮੀਡੀਆ ਵਿੰਗ ਦੀ ਟੀਮ ਵੀ ਵੱਖ ਵੱਖ ਥਾਂਵਾਂ 'ਤੇ ਜਾ ਕੇ ਆਮ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਹੋਵੇ, ਸਿਰ ਦਰਦ, ਬੇਚੈਨੀ ਅਤੇ ਕਮਜੋਰੀ ਆਦਿ ਲੱਛਣ ਹੋਣ ਤੇ ਮਲੇਰੀਏ ਦੀ ਜਾਂਚ ਕਰਵਾਉਣੀ ਜਰੂਰੀ ਹੈ।

ਉਨਾਂ ਦੱਸਿਆ ਕਿ ਇਹ ਬੁਖਾਰ (ਐਨਾਫਲੀਜ਼ ) ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਘਰਾਂ ਆਦਿ ਦੇ ਨੇੜੇ ਖੜ੍ਹੇ ਹੋਏ ਪਾਣੀ ਵਿੱਚ ਪਲਦਾ ਹੈ। ਮਲੇਰੀਏ ਦੇ ਬੁਖਾਰ ਦੀ ਜਾਂਚ ਅਤੇ ਇਲਾਜ ਸਿਹਤ ਵਿਭਾਗ ਵਲੋ ਮੁਫਤ ਕੀਤਾ ਜਾਂਦਾ ਹੈ। 

ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿਚ ਪਏ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ। ਘਰਾਂ ਆਦਿ ਦੇ ਨੇੜੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰ ਤੋ ਕੱਟਣ ਦੇ ਬਚਾਅ ਲਈ ਘਰਾਂ ਆਦਿ ਦੇ ਦਰਵਾਜੇ ਜਾਲੀਦਾਰ ਰੱਖੇ ਜਾਣ, ਸੋਣ ਸਮੇਂ ਮੱਛਰਦਾਨੀਆਂ ਜਾਂ ਮੱਛਰ ਭਜਾਊ ਕਰੀਮਾਂ ਦੀ ਵਰਤੋ ਕੀਤੀ ਜਾਵੇ। 

ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਢੰਡਾਰੀ ਕਲਾਂ ਵਿਖੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਬਸ਼ੀਰਾ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਅਤੇ ਮਲੇਰੀਆ ਦੇ ਬਚਾਅ ਲਈ ਵੱਧ ਤੋ ਵੱਧ ਦੱਸੀਆ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ।

 

Tags: Health , Hitinder Kaur , Civil Surgeon Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD