Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਯੋਗ ਦਿਵਸ ਮਨਾਉਣ ਸੰਬੰਧੀ ਆਮ ਆਦਮੀ ਪਾਰਟੀ ਦਫਤਰ ਵਿੱਚ ਵਿਸ਼ੇਸ਼ ਮੀਟਿੰਗ

Sharanpal Singh Makkar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੁਧਿਆਣਾ , 15 Jun 2023

Last updated on: Jun 15, 2023, 00:00 IST

ਅੱਜ ਮਿਤੀ 15.06.2023 ਨੂੰ ਸ਼ਾਮ 04.00 ਵਜੇ ਪਾਰਟੀ ਦਫ਼ਤਰ ਨੇੜੇ ਪਾਸਪੋਰਟ ਦਫਤਰ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਇਸ ਮੌਕੇ  ਤੇ  ਜਿਲ੍ਹਾ ਲੁਧਿਆਣਾ ਦੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ , ਸਕੱਤਰ ਵਿਸ਼ਾਲ ਅਵਸਥੀ, ਦਿਹਾਤੀ ਪ੍ਰਧਾਨ ਹਰਭੂਪਿੰਦਰ ਸਿੰਘ ਧਰੋੜ, ਉਪ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਸ਼ਹਿਰੀ ਉਪ ਪ੍ਰਧਾਨ ਦੀਪਕ ਬਾਂਸਲ, ਖਜਾਨਚੀ ਸੁਰਿੰਦਰ ਸੈਣੀ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਇਵੇੰਟ ਇੰਚਾਰਜ ਬਲਦੇਵ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਮੁੱਲਾਂਪੁਰ ਹਰਨੇਕ ਸਿੰਘ ਸੇਖੋਂ, ਗੁਰਜੀਤ ਸਿੰਘ ਗਿੱਲ, ਵਿੰਗਾ ਦੇ ਪ੍ਰਧਾਨ, ਬਲਾਕ ਇੰਚਾਰਜ, ਵਾਰਡ ਇੰਚਾਰਜ ਮੌਜੂਦ ਸਨ।

ਇਨ੍ਹਾਂ ਤੋਂ ਇਲਾਵਾ ਕਮਲ ਮੀਗਲਾਨੀ, ਵਿਜੈ ਮੋਰੀਆ, ਭੁਪਿੰਦਰ ਪਟਿਆਲਾ, ਲੇਖ ਰਾਜ ਅਰੋੜਾ, ਪਰਮਿੰਦਰ ਸਿੰਘ , ਲਛਮਣ ਸਿੰਘ ਗਰੇਵਾਲ,ਵਿੱਕੀ, ਅਮਨਦੀਪ ਭੱਠਲ, ਨਿੱਕੀ ਕੋਹਲੀ, ਯਸ਼ਪਾਲ ਸ਼ਰਮਾ, ਮੁਨੀਸ਼, ਤੇਜਿੰਦਰ ਸਿੰਘ ਰਿੰਕੂ, ਚਰਨਪ੍ਰੀਤ ਸਿੰਘ ਲਾਬਾ , ਸਾਹਿਲ, ਹਰਪ੍ਰੀਤ,ਗੁਰਵਿੰਦਰ ਸਿੰਘ ਤੂਰ, ਮਨਪ੍ਰੀਤ, ਰਵਿੰਦਰ ਰਵੀ, ਰਜਿੰਦਰ ਗੱਗੀ, ਸਰਿਤਾ ਕਪੂਰ, ਸੁਰਿੰਦਰ ਸਿੰਘ ਸਿੰਦਾ, ਰਵਿੰਦਰ ਪਾਲ ਸਿੰਘ ਪਾਲੀ,ਵਰੁਣ ਸ਼ਰਮਾ, ਰਾਜ ਕੁਮਾਰ ਅਗਰਵਾਲ, ਸ਼ਿੰਗਾਰਾ ਸਿੰਘ,  ਇਸ ਦੌਰਾਨ 20 ਜੂਨ ਨੂੰ ਜਲੰਧਰ ਵਿਖੇ ਮਨਾਏ ਜਾ ਰਹੇ ਯੋਗ ਦਿਵਸ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਸਵੇਰੇ 5 ਵਜੇ ਪਹੁੰਚ ਕੇ ਇਸ ਖਾਸ ਮੌਕੇ ਤੇ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਦੇ ਨਾਲ ਯੋਗ ਕਰਨ ਦਾ ਸੱਦਾ ਦਿੱਤਾ।

ਪਾਰਟੀ ਦਫ਼ਤਰ ਵਿਚ ਮੰਡੀ ਬੋਰਡ ਮੁੱਲਾਂਪੁਰ ਦੇ ਨਵ ਨਿਯੁਕਤ ਚੇਅਰਮੈਨ ਸ. ਹਰਨੇਕ ਸਿੰਘ ਸੇਖੋਂ ਜੀ ਦੇ ਪਹੁੰਚਣ ਤੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਸਮੁੱਚੇ ਸਾਥੀਆਂ ਨੇ ਸਵਾਗਤ ਕੀਤਾ ਅਤੇ ਇਹਨਾਂ ਦਾ ਸਨਮਾਨ ਕੀਤਾ ਗਿਆ।

 

Tags: Sharanpal Singh Makkar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD