Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ੍ਰੀ ਰਾਮ ਬਾਗ਼ ਯੋਗਾ ਗਰਾਊਂਡ ਫਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਨੋਵਾਂ ਅੰਤਰਰਾਸ਼ਟਰੀ ਯੋਗਾ ਦਿਵਸ - ਵਧੀਕ ਡਿਪਟੀ ਕਮਿਸ਼ਨਰ

Punjab Admin, Arun Sharma, Additional Deputy Commissioner Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 16 Jun 2023

Last updated on: Jun 16, 2023, 00:00 IST

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2023 ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਜਾਣਾ ਹੈ ਅਤੇ ਫ਼ਿਰੋਜ਼ਪੁਰ ਛਾਉਣੀ ਸਥਿਤ ਸ੍ਰੀ ਰਾਮ ਬਾਗ਼ ਯੋਗਾ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਨੇ ਯੋਗਾ ਦਿਵਸ ਦੇ ਪ੍ਰਬੰਧਾਂ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੋਗ ਸੰਸਥਾਵਾਂ ਦੇ ਮੁਖੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।

ਇਸ ਦੌਰਾਨ ਸ੍ਰੀ ਅਰੁਣ ਸ਼ਰਮਾ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਦਿਵਸ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਡਾ. ਮੰਜੂ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਨੇ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਦੀ ਸ਼ੁਰੂਆਤ ਸਾਲ 2015 'ਚ ਹੋਈ ਸੀ। 

ਉਨ੍ਹਾਂ ਦੱਸਿਆ ਕਿ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਹਰ ਘਰ ਆਂਗਣ ਯੋਗ‘ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹੇ ਦੀਆਂ ਯੋਗਾ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Arun Sharma , Additional Deputy Commissioner Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD