Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਵੀ ਸੰਮੇਲਨ 2023 ਭਾਰਤ ਵਿਚ ਡਾਕਟਰ ਜਸਬੀਰ ਸਿੰਘ ਸੰਧੂ ਨੇ ਪੰਜਾਬ ਦੇ ਹੋਰ ਵਿਦਾਇਕਾ ਨਾਲ ਹਿੱਸਾ ਲਿਆ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO,Dr. Vijay Singla, Jagdeep Kamboj Goldy, Dr. Jasbir Singh Sandhu

Web Admin

Web Admin

5 Dariya News

ਅੰਮ੍ਰਿਤਸਰ , 16 Jun 2023

Last updated on: Jun 16, 2023, 00:00 IST

ਰਾਸ਼ਟਰੀ ਵੀਧਾਇਕ   ਸੰਮੇਲਨ 2023 ਭਾਰਤ ਦਾ ਅਗਾਜ ਮੁੰਬਈ ਵਿਖੇ ਹੋਇਆ ਜਿੱਥੇ ਪੂਰੇ ਬਾਹਰ ਦੇ 29 ਰਾਜਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਚੁਣੇ ਹੋਏ  1500 ਦੇ ਕਰੀਬ ਐਮ ਐਲ ਏ ਨੇ ਹਿੱਸਾ ਲਿਆ। ਇਹ ਸੰਮੇਲਨ ਪੂਰੇ ਭਾਰਤ ਦੇ ਚੁਣੇ ਹੋਏ ਐਮ ਐਲ ਏ ਨੂੰ ਇਕ ਮੰਚ ਪ੍ਰਦਾਨ ਕਰਦਾ ਹੈ ਤੇ ਜਿਸ ਨਾਲ ਉਹ ਆਪਣੇ ਪ੍ਰਦੇਸ਼ਾਂ ਦੀਆ ਸਮੱਸਿਆਵਾ ਤੋ ਲੇ ਕੇ ਪ੍ਰਦੇਸ਼ ਚੰਗੇ ਪਹਿਲੂ ਤੇ ਸਕੀਮਾ ਬਾਰੇ ਆਪਸ ਵਿੱਚ ਵਿਚਾਰ ਵਟਾਂਦਰਾ ਕਰਦੇ ਹਨ ਤੇ ਆਪਣੀ ਆਪਣੀ ਰਾਇ ਮੰਚ ਵਿੱਚ ਰੱਖਦੇ ਹਨ।

ਇਆ ਮੌਕੇ ਤੇ ਪੂਰੇ ਬਾਹਰ ਵਿੱਚ  ਕਰੀਬ 1600 ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਇਸ ਮੌਕੇ ਬੋਲਦੇ ਹੋਏ ਅੰਮ੍ਰਿਤਸਰ ਪੱਛਮੀ ਤੋ ਐਮ ਐਲ ਏ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਸ ਮੰਚ ਵਿੱਚ ਅੰਮ੍ਰਿਤਸਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਇਸਥੁ ਦੀ ਇਤਿਹਾਸਿਕ ਤੇ ਧਾਰਮਿਕ ਮਹਤਵਤਾ ਬਾਰੇ ਸਭ ਨੂੰ ਜਾਣੂ ਕਰਵਾਇਆ।

ਡਾਕਟਰ ਜਸਬੀਰ ਸਿੰਘ ਸੰਧੂ ਨੇ ਇਸ ਕਾਨਫਰੰਸ ਦੇ ਆਯੋਜਕ ਨੂੰ ਅਗਲੀ ਕਾਨਫਰੰਸ ਪੰਜਾਬ ਦੇ ਵਿੱਚ ਤੇ ਖਾਸਕਰ ਅੰਮ੍ਰਿਤਸਰ ਵਿਖੇ ਕਰਨ ਦਾ ਸੱਦਾ ਦਿਤਾ ਤਾਂ ਜੌ ਪੂਰੇ ਭਾਰਤ ਤੇ ਲੋਕਤੰਤਰਿਕ ਪ੍ਰਕਿਰਿਆ ਨਾਲ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਅੰਮ੍ਰਿਤਸਰ ਵਿਖੇ ਆਉਣ ਦਾ ਮੌਕਾ ਮਿਲੇ।ਡਾਕਟਰ ਜਸਬੀਰ ਸਿੰਘ ਸੰਧੂ ਏਂ ਦਸਿਆ ਕਿ ਇਹ ਮੰਚ ਬਹੁਤ ਵਧੀਆ ਮੰਚ ਹੈ ਇਸ ਨਾਲ ਸਾਨੂੰ ਪੂਰੇ ਭਾਰਤ ਵਿੱਚੋਂ ਆਏ ਐਮ  ਏ ਸਾਹਿਬਾਨ ਨਾਲ ਜਿੱਥੇ ਮਿਲਣ ਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਓਥੇ ਅਸੀ ਇਕ ਦੂਸਰੇ ਨੇ ਆਪਣੇ ਆਪਣੇ ਪ੍ਰਦੇਸ਼ ਦੀ ਸਿੱਖਿਆ,ਰੋਜ਼ਗਾਰ,ਡਾਕਟਰੀ ਸਹੂਲਤਾਂ,ਬੁਨਿਆਦੀ ਢਾਂਚੇ ਬਾਰੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ।

ਇਸ ਮੌਕੇ ਤੇ ਮੰਤਰੀ ਹਰਭਜਨ ਸਿੰਘ ਈ ਟੀ ਓ,ਮੰਤਰੀ ਜੌੜਾ ਮਾਜਰਾ ਜੀ,ਐਮ ਐਲ ਏ ਵਿਜੈ ਸਿੰਗਲਾ, ਪ੍ਰੋ ਜਸਵੰਤ ਸਿੰਘ ਗੱਜਨਮਜ਼ਰਾਂ, ਜਗਦੀਪ ਕੰਬੋਜ,ਜੀਵਨਜੋਤ ਕੌਰ ਆਦਿਕ ਹਾਜਿਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Dr. Vijay Singla , Jagdeep Kamboj Goldy , Dr. Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD