Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

DC Mansa, Deputy Commissioner Mansa, Baldeep Kaur, Rishipal Singh

Web Admin

Web Admin

5 Dariya News

ਮਾਨਸਾ , 19 Jun 2023

Last updated on: Jun 19, 2023, 00:00 IST

ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2014 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ, ਐੱਸ.ਡੀ. ਐੱਮ. ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।

ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

 

Tags: DC Mansa , Deputy Commissioner Mansa , Baldeep Kaur , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD